ਅਸ਼-ਸ਼ੁਆਰਾ · 82/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَالَّذِي أَطْمَعُ أَن يَغْفِرَ لِي خَطِيئَتِي يَوْمَ الدِّينِ ۝٨٢
Wallazeee atma`u ai yaghfira lee khateee` atee Yawmad Deen
📖 ਪੰਜਾਬੀ ਵਿੱਚ
82਼ ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਅਸ਼-ਸ਼ੁਆਰਾ

80وَإِذَا مَرِضْتُ فَهُوَ يَشْفِينِ
80਼ ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।
81وَالَّذِي يُمِيتُنِي ثُمَّ يُحْيِينِ
81਼ ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।
82وَالَّذِي أَطْمَعُ أَن يَغْفِرَ لِي خَطِيئَتِي يَوْمَ الدِّينِ
82਼ ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।
83رَبِّ هَبْ لِي حُكْمًا وَأَلْحِقْنِي بِالصَّالِحِينَ
83਼ ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।
84وَاجْعَل لِّي لِسَانَ صِدْقٍ فِي الْآخِرِينَ
84਼ ਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
82ਆਇਤ

ਅਨੁਵਾਦ — ਅਸ਼-ਸ਼ੁਆਰਾ 82

ਸੂਰਾ ਅਸ਼-ਸ਼ੁਆਰਾ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ…

ਸੂਰਾ ਆਇਤ 82/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers