ਅਸ਼-ਸ਼ੁਆਰਾ · 83/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
رَبِّ هَبْ لِي حُكْمًا وَأَلْحِقْنِي بِالصَّالِحِينَ ۝٨٣
Rabbi hab lee hukmanw wa alhiqnee bis saaliheen
📖 ਪੰਜਾਬੀ ਵਿੱਚ
83਼ ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਸ਼-ਸ਼ੁਆਰਾ

81وَالَّذِي يُمِيتُنِي ثُمَّ يُحْيِينِ
81਼ ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।
82وَالَّذِي أَطْمَعُ أَن يَغْفِرَ لِي خَطِيئَتِي يَوْمَ الدِّينِ
82਼ ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।
83رَبِّ هَبْ لِي حُكْمًا وَأَلْحِقْنِي بِالصَّالِحِينَ
83਼ ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।
84وَاجْعَل لِّي لِسَانَ صِدْقٍ فِي الْآخِرِينَ
84਼ ਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ।
85وَاجْعَلْنِي مِن وَرَثَةِ جَنَّةِ النَّعِيمِ
85਼ ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
83ਆਇਤ

ਅਨੁਵਾਦ — ਅਸ਼-ਸ਼ੁਆਰਾ 83

ਸੂਰਾ ਅਸ਼-ਸ਼ੁਆਰਾ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼…

ਸੂਰਾ ਆਇਤ 83/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers