ਅਸ਼-ਸ਼ੁਆਰਾ · 85/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَاجْعَلْنِي مِن وَرَثَةِ جَنَّةِ النَّعِيمِ ۝٨٥
Waj`alnee minw warasati Jannnatin Na`eem
📖 ਪੰਜਾਬੀ ਵਿੱਚ
85਼ ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਸ਼-ਸ਼ੁਆਰਾ

83رَبِّ هَبْ لِي حُكْمًا وَأَلْحِقْنِي بِالصَّالِحِينَ
83਼ ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।
84وَاجْعَل لِّي لِسَانَ صِدْقٍ فِي الْآخِرِينَ
84਼ ਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ।
85وَاجْعَلْنِي مِن وَرَثَةِ جَنَّةِ النَّعِيمِ
85਼ ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।
86وَاغْفِرْ لِأَبِي إِنَّهُ كَانَ مِنَ الضَّالِّينَ
86਼ ਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ।
87وَلَا تُخْزِنِي يَوْمَ يُبْعَثُونَ
87਼ ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
85ਆਇਤ

ਅਨੁਵਾਦ — ਅਸ਼-ਸ਼ੁਆਰਾ 85

ਸੂਰਾ ਅਸ਼-ਸ਼ੁਆਰਾ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।

ਸੂਰਾ ਆਇਤ 85/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers