ਅਸ਼-ਸ਼ੁਆਰਾ · 87/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَلَا تُخْزِنِي يَوْمَ يُبْعَثُونَ ۝٨٧
Wa laa tukhzinee Yawma yub`asoon
📖 ਪੰਜਾਬੀ ਵਿੱਚ
87਼ ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 85-89 — ਸੂਰਾ ਅਸ਼-ਸ਼ੁਆਰਾ

85وَاجْعَلْنِي مِن وَرَثَةِ جَنَّةِ النَّعِيمِ
85਼ ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।
86وَاغْفِرْ لِأَبِي إِنَّهُ كَانَ مِنَ الضَّالِّينَ
86਼ ਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ।
87وَلَا تُخْزِنِي يَوْمَ يُبْعَثُونَ
87਼ ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।
88يَوْمَ لَا يَنفَعُ مَالٌ وَلَا بَنُونَ
88਼ ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।
89إِلَّا مَنْ أَتَى اللَّهَ بِقَلْبٍ سَلِيمٍ
89਼ ਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
87ਆਇਤ

ਅਨੁਵਾਦ — ਅਸ਼-ਸ਼ੁਆਰਾ 87

ਸੂਰਾ ਅਸ਼-ਸ਼ੁਆਰਾ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ)…

ਸੂਰਾ ਆਇਤ 87/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 85–89. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers