ਅਸ਼-ਸ਼ੁਆਰਾ · 88/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
يَوْمَ لَا يَنفَعُ مَالٌ وَلَا بَنُونَ ۝٨٨
Yawma laa yanfa`u maalunw wa laa banoon
📖 ਪੰਜਾਬੀ ਵਿੱਚ
88਼ ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਸ਼-ਸ਼ੁਆਰਾ

86وَاغْفِرْ لِأَبِي إِنَّهُ كَانَ مِنَ الضَّالِّينَ
86਼ ਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ।
87وَلَا تُخْزِنِي يَوْمَ يُبْعَثُونَ
87਼ ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।
88يَوْمَ لَا يَنفَعُ مَالٌ وَلَا بَنُونَ
88਼ ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।
89إِلَّا مَنْ أَتَى اللَّهَ بِقَلْبٍ سَلِيمٍ
89਼ ਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ।
90وَأُزْلِفَتِ الْجَنَّةُ لِلْمُتَّقِينَ
90਼ ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
88ਆਇਤ

ਅਨੁਵਾਦ — ਅਸ਼-ਸ਼ੁਆਰਾ 88

ਸੂਰਾ ਅਸ਼-ਸ਼ੁਆਰਾ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।

ਸੂਰਾ ਆਇਤ 88/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers