ਅਸ਼-ਸ਼ੁਆਰਾ · 90/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَأُزْلِفَتِ الْجَنَّةُ لِلْمُتَّقِينَ ۝٩٠
Wa uzlifatil Jannatu lilmuttaqeen
📖 ਪੰਜਾਬੀ ਵਿੱਚ
90਼ ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 88-92 — ਸੂਰਾ ਅਸ਼-ਸ਼ੁਆਰਾ

88يَوْمَ لَا يَنفَعُ مَالٌ وَلَا بَنُونَ
88਼ ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।
89إِلَّا مَنْ أَتَى اللَّهَ بِقَلْبٍ سَلِيمٍ
89਼ ਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ।
90وَأُزْلِفَتِ الْجَنَّةُ لِلْمُتَّقِينَ
90਼ ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।
91وَبُرِّزَتِ الْجَحِيمُ لِلْغَاوِينَ
91਼ ਅਤੇ ਗੁਮਰਾਹ ਲੋਕਾਂ ਲਈ ਨਰਕ ਪ੍ਰਗਟ ਕੀਤੀ ਜਾਵੇਗੀ।
92وَقِيلَ لَهُمْ أَيْنَ مَا كُنتُمْ تَعْبُدُونَ
92਼ ਅਤੇ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਸੀ ਉਹ ਕਿੱਥੇ ਹਨੱ ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
90ਆਇਤ

ਅਨੁਵਾਦ — ਅਸ਼-ਸ਼ੁਆਰਾ 90

ਸੂਰਾ ਅਸ਼-ਸ਼ੁਆਰਾ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।

ਸੂਰਾ ਆਇਤ 90/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 88–92. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers