ਅਸ਼-ਸ਼ੁਆਰਾ · 95/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَجُنُودُ إِبْلِيسَ أَجْمَعُونَ ۝٩٥
Wa junoodu Ibleesa ajma`oon
📖 ਪੰਜਾਬੀ ਵਿੱਚ
95਼ ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਅਸ਼-ਸ਼ੁਆਰਾ

93مِن دُونِ اللَّهِ هَلْ يَنصُرُونَكُمْ أَوْ يَنتَصِرُونَ
93਼ ਕੀ ਅੱਲਾਹ ਤੋਂ ਛੁੱਟ (ਇਸ਼ਟ) ਤੁਹਾਡੀ ਸਹਾਇਤਾ ਕਰ ਸਕਦੇ ਹਨ? ਜਾਂ ਉਹ (ਤੁਹਾਡੀ ਸਜ਼ਾ) ਦਾ ਬਦਲਾ ਲੈ ਸਕਦੇ ਹਨ?
94فَكُبْكِبُوا فِيهَا هُمْ وَالْغَاوُونَ
94਼ ਫਿਰ ਉਹ ਸਾਰੇ ਕੁਰਾਹੇ ਪਏ ਲੋਕ ਨਰਕ ਵਿਚ ਮੁੱਧੇ ਮੂੰਹ ਸੁੱਟੇ ਜਾਣਗੇ।
95وَجُنُودُ إِبْلِيسَ أَجْمَعُونَ
95਼ ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)।
96قَالُوا وَهُمْ فِيهَا يَخْتَصِمُونَ
96਼ ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ।
97تَاللَّهِ إِن كُنَّا لَفِي ضَلَالٍ مُّبِينٍ
97਼ ਕਿ ਅੱਲਾਹ ਦੀ ਸੁੰਹ ਅਸੀਂ ਤਾਂ ਸਪਸ਼ਟ ਕੁਰਾਹੀਏ ਸਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
95ਆਇਤ

ਅਨੁਵਾਦ — ਅਸ਼-ਸ਼ੁਆਰਾ 95

ਸੂਰਾ ਅਸ਼-ਸ਼ੁਆਰਾ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ…

ਸੂਰਾ ਆਇਤ 95/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers