ਅਸ਼-ਸ਼ੁਆਰਾ · 96/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالُوا وَهُمْ فِيهَا يَخْتَصِمُونَ ۝٩٦
Qaaloo wa hum feehaa yakkhtasimoon
📖 ਪੰਜਾਬੀ ਵਿੱਚ
96਼ ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 94-98 — ਸੂਰਾ ਅਸ਼-ਸ਼ੁਆਰਾ

94فَكُبْكِبُوا فِيهَا هُمْ وَالْغَاوُونَ
94਼ ਫਿਰ ਉਹ ਸਾਰੇ ਕੁਰਾਹੇ ਪਏ ਲੋਕ ਨਰਕ ਵਿਚ ਮੁੱਧੇ ਮੂੰਹ ਸੁੱਟੇ ਜਾਣਗੇ।
95وَجُنُودُ إِبْلِيسَ أَجْمَعُونَ
95਼ ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)।
96قَالُوا وَهُمْ فِيهَا يَخْتَصِمُونَ
96਼ ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ।
97تَاللَّهِ إِن كُنَّا لَفِي ضَلَالٍ مُّبِينٍ
97਼ ਕਿ ਅੱਲਾਹ ਦੀ ਸੁੰਹ ਅਸੀਂ ਤਾਂ ਸਪਸ਼ਟ ਕੁਰਾਹੀਏ ਸਾਂ।
98إِذْ نُسَوِّيكُم بِرَبِّ الْعَالَمِينَ
98਼ ਜਦੋਂ ਅਸੀਂ ਤੁਹਾਨੂੰਸਾਰੇ ਜਹਾਨਾਂ ਦੇ ਰੱਬ ਬਰਾਬਰ ਸਮਝ ਬੈਠੇ ਸੀ
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
96ਆਇਤ

ਅਨੁਵਾਦ — ਅਸ਼-ਸ਼ੁਆਰਾ 96

ਸੂਰਾ ਅਸ਼-ਸ਼ੁਆਰਾ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ…

ਸੂਰਾ ਆਇਤ 96/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 94–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers