ਅਨ-ਨਮਲ · 10/93
ਅਨੁਵਾਦ ਉਚਾਰਨ — ਅਨ-ਨਮਲ
وَأَلْقِ عَصَاكَ ۚ فَلَمَّا رَآهَا تَهْتَزُّ كَأَنَّهَا جَانٌّ وَلَّىٰ مُدْبِرًا وَلَمْ يُعَقِّبْ ۚ يَا مُوسَىٰ لَا تَخَفْ إِنِّي لَا يَخَافُ لَدَيَّ الْمُرْسَلُونَ ۝١٠
Wa alqi `asaak; falammmaa ra aahaa tahtazzu ka annahaa jaaannunw wallaa mudbiranw wa lam yu`aqqib; yaa Moosaa laa takhaf innee laa yakhaafu ladaiyal mursaloon
📖 ਪੰਜਾਬੀ ਵਿੱਚ
10਼ (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।

🎧 ਸੁਣੋ


📜 ਆਇਤ 8-12 — ਅਨ-ਨਮਲ

8فَلَمَّا جَاءَهَا نُودِيَ أَن بُورِكَ مَن فِي النَّارِ وَمَنْ حَوْلَهَا وَسُبْحَانَ اللَّهِ رَبِّ الْعَالَمِينَ
8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।
9يَا مُوسَىٰ إِنَّهُ أَنَا اللَّهُ الْعَزِيزُ الْحَكِيمُ
9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10وَأَلْقِ عَصَاكَ ۚ فَلَمَّا رَآهَا تَهْتَزُّ كَأَنَّهَا جَانٌّ وَلَّىٰ مُدْبِرًا وَلَمْ يُعَقِّبْ ۚ يَا مُوسَىٰ لَا تَخَفْ إِنِّي لَا يَخَافُ لَدَيَّ الْمُرْسَلُونَ
10਼ (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।
11إِلَّا مَن ظَلَمَ ثُمَّ بَدَّلَ حُسْنًا بَعْدَ سُوءٍ فَإِنِّي غَفُورٌ رَّحِيمٌ
11਼ ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।
12وَأَدْخِلْ يَدَكَ فِي جَيْبِكَ تَخْرُجْ بَيْضَاءَ مِنْ غَيْرِ سُوءٍ ۖ فِي تِسْعِ آيَاتٍ إِلَىٰ فِرْعَوْنَ وَقَوْمِهِ ۚ إِنَّهُمْ كَانُوا قَوْمًا فَاسِقِينَ
12਼ (ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
10ਆਇਤ

ਅਨੁਵਾਦ — ਅਨ-ਨਮਲ 10

ਸੂਰਾ ਅਨ-ਨਮਲ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ।…

ਸੂਰਾ ਆਇਤ 10/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers