ਅਨ-ਨਮਲ · 11/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
إِلَّا مَن ظَلَمَ ثُمَّ بَدَّلَ حُسْنًا بَعْدَ سُوءٍ فَإِنِّي غَفُورٌ رَّحِيمٌ ۝١١
Illaa man zalama summa baddala husnam ba`da sooo`in fa innee Ghafoorur Raheem
📖 ਪੰਜਾਬੀ ਵਿੱਚ
11਼ ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਨ-ਨਮਲ

9يَا مُوسَىٰ إِنَّهُ أَنَا اللَّهُ الْعَزِيزُ الْحَكِيمُ
9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10وَأَلْقِ عَصَاكَ ۚ فَلَمَّا رَآهَا تَهْتَزُّ كَأَنَّهَا جَانٌّ وَلَّىٰ مُدْبِرًا وَلَمْ يُعَقِّبْ ۚ يَا مُوسَىٰ لَا تَخَفْ إِنِّي لَا يَخَافُ لَدَيَّ الْمُرْسَلُونَ
10਼ (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।
11إِلَّا مَن ظَلَمَ ثُمَّ بَدَّلَ حُسْنًا بَعْدَ سُوءٍ فَإِنِّي غَفُورٌ رَّحِيمٌ
11਼ ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।
12وَأَدْخِلْ يَدَكَ فِي جَيْبِكَ تَخْرُجْ بَيْضَاءَ مِنْ غَيْرِ سُوءٍ ۖ فِي تِسْعِ آيَاتٍ إِلَىٰ فِرْعَوْنَ وَقَوْمِهِ ۚ إِنَّهُمْ كَانُوا قَوْمًا فَاسِقِينَ
12਼ (ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।
13فَلَمَّا جَاءَتْهُمْ آيَاتُنَا مُبْصِرَةً قَالُوا هَٰذَا سِحْرٌ مُّبِينٌ
13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
11ਆਇਤ

ਅਨੁਵਾਦ — ਅਨ-ਨਮਲ 11

ਸੂਰਾ ਅਨ-ਨਮਲ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ…

ਸੂਰਾ ਆਇਤ 11/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers