ਅਨ-ਨਮਲ · 13/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
فَلَمَّا جَاءَتْهُمْ آيَاتُنَا مُبْصِرَةً قَالُوا هَٰذَا سِحْرٌ مُّبِينٌ ۝١٣
Falammaa jaaa`at hum Aayaatunaa mubsiratan qaaloo haazaa sihrum mubeen
📖 ਪੰਜਾਬੀ ਵਿੱਚ
13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਨ-ਨਮਲ

11إِلَّا مَن ظَلَمَ ثُمَّ بَدَّلَ حُسْنًا بَعْدَ سُوءٍ فَإِنِّي غَفُورٌ رَّحِيمٌ
11਼ ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।
12وَأَدْخِلْ يَدَكَ فِي جَيْبِكَ تَخْرُجْ بَيْضَاءَ مِنْ غَيْرِ سُوءٍ ۖ فِي تِسْعِ آيَاتٍ إِلَىٰ فِرْعَوْنَ وَقَوْمِهِ ۚ إِنَّهُمْ كَانُوا قَوْمًا فَاسِقِينَ
12਼ (ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।
13فَلَمَّا جَاءَتْهُمْ آيَاتُنَا مُبْصِرَةً قَالُوا هَٰذَا سِحْرٌ مُّبِينٌ
13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।
14وَجَحَدُوا بِهَا وَاسْتَيْقَنَتْهَا أَنفُسُهُمْ ظُلْمًا وَعُلُوًّا ۚ فَانظُرْ كَيْفَ كَانَ عَاقِبَةُ الْمُفْسِدِينَ
14਼ ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
15وَلَقَدْ آتَيْنَا دَاوُودَ وَسُلَيْمَانَ عِلْمًا ۖ وَقَالَا الْحَمْدُ لِلَّهِ الَّذِي فَضَّلَنَا عَلَىٰ كَثِيرٍ مِّنْ عِبَادِهِ الْمُؤْمِنِينَ
15਼ ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
13ਆਇਤ

ਅਨੁਵਾਦ — ਅਨ-ਨਮਲ 13

ਸੂਰਾ ਅਨ-ਨਮਲ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ…

ਸੂਰਾ ਆਇਤ 13/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers