ਅਨ-ਨਮਲ · 14/93
ਅਨੁਵਾਦ ਉਚਾਰਨ — ਅਨ-ਨਮਲ
وَجَحَدُوا بِهَا وَاسْتَيْقَنَتْهَا أَنفُسُهُمْ ظُلْمًا وَعُلُوًّا ۚ فَانظُرْ كَيْفَ كَانَ عَاقِبَةُ الْمُفْسِدِينَ ۝١٤
Wa jahadoo bihaa wastaiqanat haaa anfusuhum zulmanw-wa `uluwwaa; fanzur kaifa kaana `aaqibatul mufsideen
📖 ਪੰਜਾਬੀ ਵਿੱਚ
14਼ ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।

🎧 ਸੁਣੋ


📜 ਆਇਤ 12-16 — ਅਨ-ਨਮਲ

12وَأَدْخِلْ يَدَكَ فِي جَيْبِكَ تَخْرُجْ بَيْضَاءَ مِنْ غَيْرِ سُوءٍ ۖ فِي تِسْعِ آيَاتٍ إِلَىٰ فِرْعَوْنَ وَقَوْمِهِ ۚ إِنَّهُمْ كَانُوا قَوْمًا فَاسِقِينَ
12਼ (ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।
13فَلَمَّا جَاءَتْهُمْ آيَاتُنَا مُبْصِرَةً قَالُوا هَٰذَا سِحْرٌ مُّبِينٌ
13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।
14وَجَحَدُوا بِهَا وَاسْتَيْقَنَتْهَا أَنفُسُهُمْ ظُلْمًا وَعُلُوًّا ۚ فَانظُرْ كَيْفَ كَانَ عَاقِبَةُ الْمُفْسِدِينَ
14਼ ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
15وَلَقَدْ آتَيْنَا دَاوُودَ وَسُلَيْمَانَ عِلْمًا ۖ وَقَالَا الْحَمْدُ لِلَّهِ الَّذِي فَضَّلَنَا عَلَىٰ كَثِيرٍ مِّنْ عِبَادِهِ الْمُؤْمِنِينَ
15਼ ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।
16وَوَرِثَ سُلَيْمَانُ دَاوُودَ ۖ وَقَالَ يَا أَيُّهَا النَّاسُ عُلِّمْنَا مَنطِقَ الطَّيْرِ وَأُوتِينَا مِن كُلِّ شَيْءٍ ۖ إِنَّ هَٰذَا لَهُوَ الْفَضْلُ الْمُبِينُ
16਼ ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
14ਆਇਤ

ਅਨੁਵਾਦ — ਅਨ-ਨਮਲ 14

ਸੂਰਾ ਅਨ-ਨਮਲ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ)…

ਸੂਰਾ ਆਇਤ 14/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers