ਅਨ-ਨਮਲ · 16/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَوَرِثَ سُلَيْمَانُ دَاوُودَ ۖ وَقَالَ يَا أَيُّهَا النَّاسُ عُلِّمْنَا مَنطِقَ الطَّيْرِ وَأُوتِينَا مِن كُلِّ شَيْءٍ ۖ إِنَّ هَٰذَا لَهُوَ الْفَضْلُ الْمُبِينُ ۝١٦
Wa warisa Sulaimaanu Daawooda wa qaala yaaa aiyuhan naasu `ullimnaa mantiqat tairi wa ooteenaa min kulli shai`in inna haazaa lahuwal fadlul mubeen
📖 ਪੰਜਾਬੀ ਵਿੱਚ
16਼ ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਨ-ਨਮਲ

14وَجَحَدُوا بِهَا وَاسْتَيْقَنَتْهَا أَنفُسُهُمْ ظُلْمًا وَعُلُوًّا ۚ فَانظُرْ كَيْفَ كَانَ عَاقِبَةُ الْمُفْسِدِينَ
14਼ ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
15وَلَقَدْ آتَيْنَا دَاوُودَ وَسُلَيْمَانَ عِلْمًا ۖ وَقَالَا الْحَمْدُ لِلَّهِ الَّذِي فَضَّلَنَا عَلَىٰ كَثِيرٍ مِّنْ عِبَادِهِ الْمُؤْمِنِينَ
15਼ ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।
16وَوَرِثَ سُلَيْمَانُ دَاوُودَ ۖ وَقَالَ يَا أَيُّهَا النَّاسُ عُلِّمْنَا مَنطِقَ الطَّيْرِ وَأُوتِينَا مِن كُلِّ شَيْءٍ ۖ إِنَّ هَٰذَا لَهُوَ الْفَضْلُ الْمُبِينُ
16਼ ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।
17وَحُشِرَ لِسُلَيْمَانَ جُنُودُهُ مِنَ الْجِنِّ وَالْإِنسِ وَالطَّيْرِ فَهُمْ يُوزَعُونَ
17਼ ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ ਇਕੱਤਰ ਕੀਤੇ ਗਏ, ਉਹਨਾਂ ਸਭ ਦੀਆਂ ਵੱਖ-ਵੱਖ ਟੋਲੀਆਂ ਬਣਾਈਆਂ ਗਈਆਂ ਸਨ।
18حَتَّىٰ إِذَا أَتَوْا عَلَىٰ وَادِ النَّمْلِ قَالَتْ نَمْلَةٌ يَا أَيُّهَا النَّمْلُ ادْخُلُوا مَسَاكِنَكُمْ لَا يَحْطِمَنَّكُمْ سُلَيْمَانُ وَجُنُودُهُ وَهُمْ لَا يَشْعُرُونَ
18਼ (ਇਕ ਵਾਰ) ਜਦੋਂ ਉਹ (ਸੁਲੇਮਾਨ ਤੇ ਉਸ ਦੀਆਂ ਫ਼ੌਜਾਂ) ਕੀੜੀਆਂ ਦੀ ਘਾਟੀ ਵਿਚ ਦੀ ਲੰਘ ਰਹੇ ਸੀ ਤਾਂ ਇਕ ਕੀੜੀ ਨੇ ਕਿਹਾ ਕਿ ਹੇ ਕੀੜੀਓ! ਆਪਣੀ ਆਪਣੀ ਖੁੱਡਾਂ ਵਿਚ ਜਾ ਵੜੋ, ਕਿਤੇ ਇੰਜ ਨਾ ਹੋਵੇ ਕਿ (ਬੇਧਿਆਨੀ ਵਿਚ) ਸੁਲੇਮਾਨ ਅਤੇ ਉਸ ਦੀਆਂ ਫ਼ੌਜਾਂ ਤੁਹਾਨੂੰ ਲਤਾੜ ਸੁੱਟਣ ਅਤੇ ਉਹਨਾਂ ਨੂੰ ਇਸ ਦੀ ਖ਼ਬਰ ਵੀ ਨਾ ਹੋਵੇ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
16ਆਇਤ

ਅਨੁਵਾਦ — ਅਨ-ਨਮਲ 16

ਸੂਰਾ ਅਨ-ਨਮਲ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ…

ਸੂਰਾ ਆਇਤ 16/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers