ਅਨ-ਨਮਲ · 17/93
ਅਨੁਵਾਦ ਉਚਾਰਨ — ਅਨ-ਨਮਲ
وَحُشِرَ لِسُلَيْمَانَ جُنُودُهُ مِنَ الْجِنِّ وَالْإِنسِ وَالطَّيْرِ فَهُمْ يُوزَعُونَ ۝١٧
Wa hushira Sulaimaana junooduhoo minal jinni wal insi wattairi fahum yooza`oon
📖 ਪੰਜਾਬੀ ਵਿੱਚ
17਼ ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ ਇਕੱਤਰ ਕੀਤੇ ਗਏ, ਉਹਨਾਂ ਸਭ ਦੀਆਂ ਵੱਖ-ਵੱਖ ਟੋਲੀਆਂ ਬਣਾਈਆਂ ਗਈਆਂ ਸਨ।
🎧 ਸੁਣੋ

📜 ਆਇਤ 15-19 — ਅਨ-ਨਮਲ

15وَلَقَدْ آتَيْنَا دَاوُودَ وَسُلَيْمَانَ عِلْمًا ۖ وَقَالَا الْحَمْدُ لِلَّهِ الَّذِي فَضَّلَنَا عَلَىٰ كَثِيرٍ مِّنْ عِبَادِهِ الْمُؤْمِنِينَ
15਼ ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।
16وَوَرِثَ سُلَيْمَانُ دَاوُودَ ۖ وَقَالَ يَا أَيُّهَا النَّاسُ عُلِّمْنَا مَنطِقَ الطَّيْرِ وَأُوتِينَا مِن كُلِّ شَيْءٍ ۖ إِنَّ هَٰذَا لَهُوَ الْفَضْلُ الْمُبِينُ
16਼ ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।
17وَحُشِرَ لِسُلَيْمَانَ جُنُودُهُ مِنَ الْجِنِّ وَالْإِنسِ وَالطَّيْرِ فَهُمْ يُوزَعُونَ
17਼ ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ ਇਕੱਤਰ ਕੀਤੇ ਗਏ, ਉਹਨਾਂ ਸਭ ਦੀਆਂ ਵੱਖ-ਵੱਖ ਟੋਲੀਆਂ ਬਣਾਈਆਂ ਗਈਆਂ ਸਨ।
18حَتَّىٰ إِذَا أَتَوْا عَلَىٰ وَادِ النَّمْلِ قَالَتْ نَمْلَةٌ يَا أَيُّهَا النَّمْلُ ادْخُلُوا مَسَاكِنَكُمْ لَا يَحْطِمَنَّكُمْ سُلَيْمَانُ وَجُنُودُهُ وَهُمْ لَا يَشْعُرُونَ
18਼ (ਇਕ ਵਾਰ) ਜਦੋਂ ਉਹ (ਸੁਲੇਮਾਨ ਤੇ ਉਸ ਦੀਆਂ ਫ਼ੌਜਾਂ) ਕੀੜੀਆਂ ਦੀ ਘਾਟੀ ਵਿਚ ਦੀ ਲੰਘ ਰਹੇ ਸੀ ਤਾਂ ਇਕ ਕੀੜੀ ਨੇ ਕਿਹਾ ਕਿ ਹੇ ਕੀੜੀਓ! ਆਪਣੀ ਆਪਣੀ ਖੁੱਡਾਂ ਵਿਚ ਜਾ ਵੜੋ, ਕਿਤੇ ਇੰਜ ਨਾ ਹੋਵੇ ਕਿ (ਬੇਧਿਆਨੀ ਵਿਚ) ਸੁਲੇਮਾਨ ਅਤੇ ਉਸ ਦੀਆਂ ਫ਼ੌਜਾਂ ਤੁਹਾਨੂੰ ਲਤਾੜ ਸੁੱਟਣ ਅਤੇ ਉਹਨਾਂ ਨੂੰ ਇਸ ਦੀ ਖ਼ਬਰ ਵੀ ਨਾ ਹੋਵੇ।
19فَتَبَسَّمَ ضَاحِكًا مِّن قَوْلِهَا وَقَالَ رَبِّ أَوْزِعْنِي أَنْ أَشْكُرَ نِعْمَتَكَ الَّتِي أَنْعَمْتَ عَلَيَّ وَعَلَىٰ وَالِدَيَّ وَأَنْ أَعْمَلَ صَالِحًا تَرْضَاهُ وَأَدْخِلْنِي بِرَحْمَتِكَ فِي عِبَادِكَ الصَّالِحِينَ
19਼ ਇਸ (ਕੀੜੀ) ਦੀ ਇਹ ਗੱਲ ਸੁਣ ਕੇ ਸੁਲੇਮਾਨ ਮੁਸਕੜੀਂ ਹੱਸ ਪਿਆ ਅਤੇ ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਤੂੰ ਮੈਨੂੰ ਇਹ ਬਲ ਬਖ਼ਸ਼ ਕਿ ਮੈਂ ਤੇਰੇ ਉਹਨਾਂ ਸਾਰੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰਦਾ ਰਹਾਂ, ਜਿਹੜੀਆਂ ਵੀ ਤੈਨੇ ਮੈਨੂੰ ਅਤੇ ਮੇਰੇ ਮਾਂ-ਪਿਓ ਨੂੰ ਬਖ਼ਸ਼ੀਆਂ ਹਨ। ਇਸ ਗੱਲ ਲਈ ਵੀ (ਦੁਆਂ ਮੰਗਦਾ ਹਾਂ) ਕਿ ਮੈਂ ਅਜਿਹੇ ਭਲੇ ਕੰਮ ਕਰਾਂ ਜਿਹੜੇ ਤੂੰ ਪਸੰਦ ਕਰੇ ਅਤੇ ਆਪਣੀ ਮਿਹਰ ਸਦਕਾ ਆਪਣੇ ਨੇਕ ਬੰਦਿਆਂ ਵਿਚ ਸ਼ਾਮਿਲ ਕਰ ਲੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
17ਆਇਤ

ਅਨੁਵਾਦ — ਅਨ-ਨਮਲ 17

ਸੂਰਾ ਅਨ-ਨਮਲ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ…

ਸੂਰਾ ਆਇਤ 17/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers