ਅਨ-ਨਮਲ · 2/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
هُدًى وَبُشْرَىٰ لِلْمُؤْمِنِينَ ۝٢
Hudanw wa bushraa lil mu`mineen
📖 ਪੰਜਾਬੀ ਵਿੱਚ
2਼ (ਇਹ .ਕੁਰਆਨ) ਹਿਦਾਇਤ ਅਤੇ ਖ਼ੁਸ਼ਖ਼ਬਰੀ ਹੈ ਉਹਨਾਂ ਈਮਾਨ ਵਾਲਿਆਂ ਲਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਨ-ਨਮਲ

1طس ۚ تِلْكَ آيَاتُ الْقُرْآنِ وَكِتَابٍ مُّبِينٍ
1਼ ਤਾ, ਸੀਨ। ਇਹ .ਕੁਰਆਨ ਅਤੇ ਚਾਨਣ ਵਿਖਾਉਣ ਵਾਲੀ ਕਿਤਾਬ ਦੀਆਂ ਆਇਤਾਂ ਹਨ।
2هُدًى وَبُشْرَىٰ لِلْمُؤْمِنِينَ
2਼ (ਇਹ .ਕੁਰਆਨ) ਹਿਦਾਇਤ ਅਤੇ ਖ਼ੁਸ਼ਖ਼ਬਰੀ ਹੈ ਉਹਨਾਂ ਈਮਾਨ ਵਾਲਿਆਂ ਲਈ।
3الَّذِينَ يُقِيمُونَ الصَّلَاةَ وَيُؤْتُونَ الزَّكَاةَ وَهُم بِالْآخِرَةِ هُمْ يُوقِنُونَ
3਼ ਜਿਹੜੇ (ਈਮਾਨ ਵਾਲੇ) ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜ਼ਕਾਤ ਅਦਾ ਕਰਦੇ ਹਨ ਅਤੇ ਆਖ਼ਿਰਤ ਉੱਤੇ ਪੂਰਾ ਵਿਸ਼ਵਾਸ ਰੱਖਦੇ ਹਨ।
4إِنَّ الَّذِينَ لَا يُؤْمِنُونَ بِالْآخِرَةِ زَيَّنَّا لَهُمْ أَعْمَالَهُمْ فَهُمْ يَعْمَهُونَ
4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
2ਆਇਤ

ਅਨੁਵਾਦ — ਅਨ-ਨਮਲ 2

ਸੂਰਾ ਅਨ-ਨਮਲ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ (ਇਹ .ਕੁਰਆਨ) ਹਿਦਾਇਤ ਅਤੇ ਖ਼ੁਸ਼ਖ਼ਬਰੀ ਹੈ ਉਹਨਾਂ ਈਮਾਨ ਵਾਲਿਆਂ…

ਸੂਰਾ ਆਇਤ 2/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers