ਅਨ-ਨਮਲ · 21/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
لَأُعَذِّبَنَّهُ عَذَابًا شَدِيدًا أَوْ لَأَذْبَحَنَّهُ أَوْ لَيَأْتِيَنِّي بِسُلْطَانٍ مُّبِينٍ ۝٢١
La-u`azzibanahoo `azaaban shadeedan aw la azbahannahoo aw layaatiyannee bisultaanim mubeen
📖 ਪੰਜਾਬੀ ਵਿੱਚ
21਼ ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਨ-ਨਮਲ

19فَتَبَسَّمَ ضَاحِكًا مِّن قَوْلِهَا وَقَالَ رَبِّ أَوْزِعْنِي أَنْ أَشْكُرَ نِعْمَتَكَ الَّتِي أَنْعَمْتَ عَلَيَّ وَعَلَىٰ وَالِدَيَّ وَأَنْ أَعْمَلَ صَالِحًا تَرْضَاهُ وَأَدْخِلْنِي بِرَحْمَتِكَ فِي عِبَادِكَ الصَّالِحِينَ
19਼ ਇਸ (ਕੀੜੀ) ਦੀ ਇਹ ਗੱਲ ਸੁਣ ਕੇ ਸੁਲੇਮਾਨ ਮੁਸਕੜੀਂ ਹੱਸ ਪਿਆ ਅਤੇ ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਤੂੰ ਮੈਨੂੰ ਇਹ ਬਲ ਬਖ਼ਸ਼ ਕਿ ਮੈਂ ਤੇਰੇ ਉਹਨਾਂ ਸਾਰੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰਦਾ ਰਹਾਂ, ਜਿਹੜੀਆਂ ਵੀ ਤੈਨੇ ਮੈਨੂੰ ਅਤੇ ਮੇਰੇ ਮਾਂ-ਪਿਓ ਨੂੰ ਬਖ਼ਸ਼ੀਆਂ ਹਨ। ਇਸ ਗੱਲ ਲਈ ਵੀ (ਦੁਆਂ ਮੰਗਦਾ ਹਾਂ) ਕਿ ਮੈਂ ਅਜਿਹੇ ਭਲੇ ਕੰਮ ਕਰਾਂ ਜਿਹੜੇ ਤੂੰ ਪਸੰਦ ਕਰੇ ਅਤੇ ਆਪਣੀ ਮਿਹਰ ਸਦਕਾ ਆਪਣੇ ਨੇਕ ਬੰਦਿਆਂ ਵਿਚ ਸ਼ਾਮਿਲ ਕਰ ਲੈ।
20وَتَفَقَّدَ الطَّيْرَ فَقَالَ مَا لِيَ لَا أَرَى الْهُدْهُدَ أَمْ كَانَ مِنَ الْغَائِبِينَ
20਼ (ਇਕ ਵਾਰ) ਜਦੋਂ ਉਹ (ਸੁਲੈਮਾਨ) ਨੇ ਪੰਛੀਆਂ ਦੀ ਜਾਂਚ-ਪੜ੍ਹਤਾਲ ਕੀਤੀ ਤਾਂ ਆਖਣ ਲੱਗਾ, ਕੀ ਗੱਲ ਹੈ ਕਿ ਮੈਂ ਹੁਦ ਹੁਦ (ਚੱਕੀਰਾਹੇ) ਨੂੰ ਨਹੀਂ ਵੇਖ ਰਿਹਾ, ਕੀ ਉਹ ਕਿਤੇ ਗ਼ਾਇਬ ਹੋ ਗਿਆ ਹੈ ?
21لَأُعَذِّبَنَّهُ عَذَابًا شَدِيدًا أَوْ لَأَذْبَحَنَّهُ أَوْ لَيَأْتِيَنِّي بِسُلْطَانٍ مُّبِينٍ
21਼ ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ।
22فَمَكَثَ غَيْرَ بَعِيدٍ فَقَالَ أَحَطتُ بِمَا لَمْ تُحِطْ بِهِ وَجِئْتُكَ مِن سَبَإٍ بِنَبَإٍ يَقِينٍ
22਼ ਬਹੁਤੀ ਦੇਰ ਨਹੀਂ ਸੀ ਹੋਈ ਕਿ ਉਹ (ਹੁਦ ਹੁਦ) ਆ ਗਿਆ ਅਤੇ ਕਿਹਾ ਕਿ ਮੈਂ ਉਹ ਜਾਣਕਾਰੀ ਲੈ ਕੇ ਆਇਆ ਹਾਂ ਜਿਸਦਾ ਤੁਹਾਨੂੰ ਕੁੱਝ ਵੀ ਪਤਾ ਨਹੀਂ, ਮੈਂ ਸਬਾ (ਦੇਸ਼) ਬਾਰੇ ਇਕ ਸੱਚੀ ਸੂਚਨਾ ਤੁਹਾਡੇ ਕੋਲ ਲੈ ਕੇ ਆਇਆ ਹਾਂ।
23إِنِّي وَجَدتُّ امْرَأَةً تَمْلِكُهُمْ وَأُوتِيَتْ مِن كُلِّ شَيْءٍ وَلَهَا عَرْشٌ عَظِيمٌ
23਼ ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
21ਆਇਤ

ਅਨੁਵਾਦ — ਅਨ-ਨਮਲ 21

ਸੂਰਾ ਅਨ-ਨਮਲ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ…

ਸੂਰਾ ਆਇਤ 21/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers