ਅਨ-ਨਮਲ · 24/93
ਅਨੁਵਾਦ ਉਚਾਰਨ — ਅਨ-ਨਮਲ
وَجَدتُّهَا وَقَوْمَهَا يَسْجُدُونَ لِلشَّمْسِ مِن دُونِ اللَّهِ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ فَهُمْ لَا يَهْتَدُونَ ۝٢٤
Wajattuhaa wa qawmahaa yasjudoona lishshamsi min doonil laahi wa zaiyana lahumush Shaitaanu a`maalahum fasaddahum `anis sabeeli fahum laa yahtadoon
📖 ਪੰਜਾਬੀ ਵਿੱਚ
24਼ ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।
🎧 ਸੁਣੋ

📜 ਆਇਤ 22-26 — ਅਨ-ਨਮਲ

22فَمَكَثَ غَيْرَ بَعِيدٍ فَقَالَ أَحَطتُ بِمَا لَمْ تُحِطْ بِهِ وَجِئْتُكَ مِن سَبَإٍ بِنَبَإٍ يَقِينٍ
22਼ ਬਹੁਤੀ ਦੇਰ ਨਹੀਂ ਸੀ ਹੋਈ ਕਿ ਉਹ (ਹੁਦ ਹੁਦ) ਆ ਗਿਆ ਅਤੇ ਕਿਹਾ ਕਿ ਮੈਂ ਉਹ ਜਾਣਕਾਰੀ ਲੈ ਕੇ ਆਇਆ ਹਾਂ ਜਿਸਦਾ ਤੁਹਾਨੂੰ ਕੁੱਝ ਵੀ ਪਤਾ ਨਹੀਂ, ਮੈਂ ਸਬਾ (ਦੇਸ਼) ਬਾਰੇ ਇਕ ਸੱਚੀ ਸੂਚਨਾ ਤੁਹਾਡੇ ਕੋਲ ਲੈ ਕੇ ਆਇਆ ਹਾਂ।
23إِنِّي وَجَدتُّ امْرَأَةً تَمْلِكُهُمْ وَأُوتِيَتْ مِن كُلِّ شَيْءٍ وَلَهَا عَرْشٌ عَظِيمٌ
23਼ ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।
24وَجَدتُّهَا وَقَوْمَهَا يَسْجُدُونَ لِلشَّمْسِ مِن دُونِ اللَّهِ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ فَهُمْ لَا يَهْتَدُونَ
24਼ ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।
25أَلَّا يَسْجُدُوا لِلَّهِ الَّذِي يُخْرِجُ الْخَبْءَ فِي السَّمَاوَاتِ وَالْأَرْضِ وَيَعْلَمُ مَا تُخْفُونَ وَمَا تُعْلِنُونَ
25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।
26اللَّهُ لَا إِلَٰهَ إِلَّا هُوَ رَبُّ الْعَرْشِ الْعَظِيمِ ۩
26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
24ਆਇਤ

ਅਨੁਵਾਦ — ਅਨ-ਨਮਲ 24

ਸੂਰਾ ਅਨ-ਨਮਲ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ…

ਸੂਰਾ ਆਇਤ 24/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 22–26. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers