ਅਨ-ਨਮਲ · 25/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
أَلَّا يَسْجُدُوا لِلَّهِ الَّذِي يُخْرِجُ الْخَبْءَ فِي السَّمَاوَاتِ وَالْأَرْضِ وَيَعْلَمُ مَا تُخْفُونَ وَمَا تُعْلِنُونَ ۝٢٥
Allaa yasjudoo lillaahil lazee yukhrijul khab`a fis samaawaati wal ardi wa ya`lamu maa tukhfoona wa maa tu`linoon
📖 ਪੰਜਾਬੀ ਵਿੱਚ
25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਨ-ਨਮਲ

23إِنِّي وَجَدتُّ امْرَأَةً تَمْلِكُهُمْ وَأُوتِيَتْ مِن كُلِّ شَيْءٍ وَلَهَا عَرْشٌ عَظِيمٌ
23਼ ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।
24وَجَدتُّهَا وَقَوْمَهَا يَسْجُدُونَ لِلشَّمْسِ مِن دُونِ اللَّهِ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ فَهُمْ لَا يَهْتَدُونَ
24਼ ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।
25أَلَّا يَسْجُدُوا لِلَّهِ الَّذِي يُخْرِجُ الْخَبْءَ فِي السَّمَاوَاتِ وَالْأَرْضِ وَيَعْلَمُ مَا تُخْفُونَ وَمَا تُعْلِنُونَ
25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।
26اللَّهُ لَا إِلَٰهَ إِلَّا هُوَ رَبُّ الْعَرْشِ الْعَظِيمِ ۩
26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।
27۞ قَالَ سَنَنظُرُ أَصَدَقْتَ أَمْ كُنتَ مِنَ الْكَاذِبِينَ
27਼ (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
25ਆਇਤ

ਅਨੁਵਾਦ — ਅਨ-ਨਮਲ 25

ਸੂਰਾ ਅਨ-ਨਮਲ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ…

ਸੂਰਾ ਆਇਤ 25/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers