ਅਨ-ਨਮਲ · 26/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
اللَّهُ لَا إِلَٰهَ إِلَّا هُوَ رَبُّ الْعَرْشِ الْعَظِيمِ ۩ ۝٢٦
Allaahu laaa ilaaha illaa Huwa Rabbul `Arshil Azeem
📖 ਪੰਜਾਬੀ ਵਿੱਚ
26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਨ-ਨਮਲ

24وَجَدتُّهَا وَقَوْمَهَا يَسْجُدُونَ لِلشَّمْسِ مِن دُونِ اللَّهِ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ فَهُمْ لَا يَهْتَدُونَ
24਼ ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।
25أَلَّا يَسْجُدُوا لِلَّهِ الَّذِي يُخْرِجُ الْخَبْءَ فِي السَّمَاوَاتِ وَالْأَرْضِ وَيَعْلَمُ مَا تُخْفُونَ وَمَا تُعْلِنُونَ
25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।
26اللَّهُ لَا إِلَٰهَ إِلَّا هُوَ رَبُّ الْعَرْشِ الْعَظِيمِ ۩
26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।
27۞ قَالَ سَنَنظُرُ أَصَدَقْتَ أَمْ كُنتَ مِنَ الْكَاذِبِينَ
27਼ (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।
28اذْهَب بِّكِتَابِي هَٰذَا فَأَلْقِهْ إِلَيْهِمْ ثُمَّ تَوَلَّ عَنْهُمْ فَانظُرْ مَاذَا يَرْجِعُونَ
28਼ ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
26ਆਇਤ

ਅਨੁਵਾਦ — ਅਨ-ਨਮਲ 26

ਸੂਰਾ ਅਨ-ਨਮਲ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ…

ਸੂਰਾ ਆਇਤ 26/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers