ਅਨ-ਨਮਲ · 27/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
۞ قَالَ سَنَنظُرُ أَصَدَقْتَ أَمْ كُنتَ مِنَ الْكَاذِبِينَ ۝٢٧
Qaala sananzuru asadaqta am kunta minal kaazibeen
📖 ਪੰਜਾਬੀ ਵਿੱਚ
27਼ (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਨ-ਨਮਲ

25أَلَّا يَسْجُدُوا لِلَّهِ الَّذِي يُخْرِجُ الْخَبْءَ فِي السَّمَاوَاتِ وَالْأَرْضِ وَيَعْلَمُ مَا تُخْفُونَ وَمَا تُعْلِنُونَ
25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।
26اللَّهُ لَا إِلَٰهَ إِلَّا هُوَ رَبُّ الْعَرْشِ الْعَظِيمِ ۩
26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।
27۞ قَالَ سَنَنظُرُ أَصَدَقْتَ أَمْ كُنتَ مِنَ الْكَاذِبِينَ
27਼ (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।
28اذْهَب بِّكِتَابِي هَٰذَا فَأَلْقِهْ إِلَيْهِمْ ثُمَّ تَوَلَّ عَنْهُمْ فَانظُرْ مَاذَا يَرْجِعُونَ
28਼ ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।
29قَالَتْ يَا أَيُّهَا الْمَلَأُ إِنِّي أُلْقِيَ إِلَيَّ كِتَابٌ كَرِيمٌ
29਼ (ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
27ਆਇਤ

ਅਨੁਵਾਦ — ਅਨ-ਨਮਲ 27

ਸੂਰਾ ਅਨ-ਨਮਲ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ…

ਸੂਰਾ ਆਇਤ 27/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers