ਅਨ-ਨਮਲ · 28/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
اذْهَب بِّكِتَابِي هَٰذَا فَأَلْقِهْ إِلَيْهِمْ ثُمَّ تَوَلَّ عَنْهُمْ فَانظُرْ مَاذَا يَرْجِعُونَ ۝٢٨
Izhab bikitaabee haaza fa alqih ilaihim summma tawalla `anhum fanzur maazaa yarji`oon
📖 ਪੰਜਾਬੀ ਵਿੱਚ
28਼ ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਨ-ਨਮਲ

26اللَّهُ لَا إِلَٰهَ إِلَّا هُوَ رَبُّ الْعَرْشِ الْعَظِيمِ ۩
26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।
27۞ قَالَ سَنَنظُرُ أَصَدَقْتَ أَمْ كُنتَ مِنَ الْكَاذِبِينَ
27਼ (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।
28اذْهَب بِّكِتَابِي هَٰذَا فَأَلْقِهْ إِلَيْهِمْ ثُمَّ تَوَلَّ عَنْهُمْ فَانظُرْ مَاذَا يَرْجِعُونَ
28਼ ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।
29قَالَتْ يَا أَيُّهَا الْمَلَأُ إِنِّي أُلْقِيَ إِلَيَّ كِتَابٌ كَرِيمٌ
29਼ (ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।
30إِنَّهُ مِن سُلَيْمَانَ وَإِنَّهُ بِسْمِ اللَّهِ الرَّحْمَٰنِ الرَّحِيمِ
30਼ ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ ਇਸ ਦਾ ਆਰੰਭ ਅਤਿਅੰਤ ਮਿਹਰਬਾਨ ਅੱਲਾਹ ਦੇ ਨਾਂ ਨਾਲ ਕੀਤਾ ਗਿਆ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
28ਆਇਤ

ਅਨੁਵਾਦ — ਅਨ-ਨਮਲ 28

ਸੂਰਾ ਅਨ-ਨਮਲ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ…

ਸੂਰਾ ਆਇਤ 28/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers