ਅਨ-ਨਮਲ · 30/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
إِنَّهُ مِن سُلَيْمَانَ وَإِنَّهُ بِسْمِ اللَّهِ الرَّحْمَٰنِ الرَّحِيمِ ۝٣٠
Innahoo min Sulaimaana wa innahoo bismil laahir Rahmaanir Raheem
📖 ਪੰਜਾਬੀ ਵਿੱਚ
30਼ ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ ਇਸ ਦਾ ਆਰੰਭ ਅਤਿਅੰਤ ਮਿਹਰਬਾਨ ਅੱਲਾਹ ਦੇ ਨਾਂ ਨਾਲ ਕੀਤਾ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਨ-ਨਮਲ

28اذْهَب بِّكِتَابِي هَٰذَا فَأَلْقِهْ إِلَيْهِمْ ثُمَّ تَوَلَّ عَنْهُمْ فَانظُرْ مَاذَا يَرْجِعُونَ
28਼ ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।
29قَالَتْ يَا أَيُّهَا الْمَلَأُ إِنِّي أُلْقِيَ إِلَيَّ كِتَابٌ كَرِيمٌ
29਼ (ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।
30إِنَّهُ مِن سُلَيْمَانَ وَإِنَّهُ بِسْمِ اللَّهِ الرَّحْمَٰنِ الرَّحِيمِ
30਼ ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ ਇਸ ਦਾ ਆਰੰਭ ਅਤਿਅੰਤ ਮਿਹਰਬਾਨ ਅੱਲਾਹ ਦੇ ਨਾਂ ਨਾਲ ਕੀਤਾ ਗਿਆ ਹੈ।
31أَلَّا تَعْلُوا عَلَيَّ وَأْتُونِي مُسْلِمِينَ
31਼ (ਉਸ ਵਿਚ ਲਿਖਿਆ ਹੈ) ਕਿ ਤੂੰ ਮੇਰੇ ਮੁਕਾਬਲੇ ਵਿਚ ਸਰਕਸ਼ੀ ਨਾ ਕਰ ਅਤੇ ਮੁਸਲਮਾਨ (ਫ਼ਰਮਾਂਬਰਦਾਰ) ਬਣਕੇ ਮੇਰੇ ਕੋਲ ਹਾਜ਼ਿਰ ਹੋਵੋ।
32قَالَتْ يَا أَيُّهَا الْمَلَأُ أَفْتُونِي فِي أَمْرِي مَا كُنتُ قَاطِعَةً أَمْرًا حَتَّىٰ تَشْهَدُونِ
32਼ ਉਸ (ਰਾਣੀ) ਨੇ ਕਿਹਾ ਕਿ ਹੇ ਮੇਰੇ ਦਰਬਾਰੀਓ! ਤੁਸੀਂ ਮੈਨੂੰ ਇਸ ਮੁਆਮਲੇ ਵਿਚ ਸਲਾਹ ਦਿਓ, ਮੈਂ ਕੋਈ ਵੀ ਫ਼ੈਸਲਾ ਤੁਹਾਥੋਂ ਬਿਨਾਂ ਨਹੀਂ ਕਰਦੀ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
30ਆਇਤ

ਅਨੁਵਾਦ — ਅਨ-ਨਮਲ 30

ਸੂਰਾ ਅਨ-ਨਮਲ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ…

ਸੂਰਾ ਆਇਤ 30/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers