ਅਨ-ਨਮਲ · 34/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
قَالَتْ إِنَّ الْمُلُوكَ إِذَا دَخَلُوا قَرْيَةً أَفْسَدُوهَا وَجَعَلُوا أَعِزَّةَ أَهْلِهَا أَذِلَّةً ۖ وَكَذَٰلِكَ يَفْعَلُونَ ۝٣٤
Qaalat innal mulooka izaa dakhaloo qaryatan afsadoohaa wa ja`alooo a`izzata ahlihaaa azillah; wa kazaalika yaf`aloon
📖 ਪੰਜਾਬੀ ਵਿੱਚ
34਼ ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਨ-ਨਮਲ

32قَالَتْ يَا أَيُّهَا الْمَلَأُ أَفْتُونِي فِي أَمْرِي مَا كُنتُ قَاطِعَةً أَمْرًا حَتَّىٰ تَشْهَدُونِ
32਼ ਉਸ (ਰਾਣੀ) ਨੇ ਕਿਹਾ ਕਿ ਹੇ ਮੇਰੇ ਦਰਬਾਰੀਓ! ਤੁਸੀਂ ਮੈਨੂੰ ਇਸ ਮੁਆਮਲੇ ਵਿਚ ਸਲਾਹ ਦਿਓ, ਮੈਂ ਕੋਈ ਵੀ ਫ਼ੈਸਲਾ ਤੁਹਾਥੋਂ ਬਿਨਾਂ ਨਹੀਂ ਕਰਦੀ।
33قَالُوا نَحْنُ أُولُو قُوَّةٍ وَأُولُو بَأْسٍ شَدِيدٍ وَالْأَمْرُ إِلَيْكِ فَانظُرِي مَاذَا تَأْمُرِينَ
33਼ ਉਹਨਾਂ (ਅਫ਼ਸਰਾਂ) ਨੇ (ਸਲਾਹ ਦਿੰਦੇ) ਕਿਹਾ ਕਿ ਅਸੀਂ ਸ਼ਕਤੀਸ਼ਾਲੀ ਅਤੇ ਯੋਧੇ ਹਾਂ, ਅੱਗੇ ਫ਼ੈਸਲਾ ਕਰਨ ਦੇ ਸਾਰੇ ਅਧਿਕਾਰ ਤੁਹਾਡੇ ਹੱਥ ਵਿਚ ਹਨ। ਤੁਸੀਂ ਵੇਖੋ ਕਿ ਤੁਸੀਂ ਸਾਨੂੰ ਕੀ ਹੁਕਮ ਦੇਣਾ ਹੈ।
34قَالَتْ إِنَّ الْمُلُوكَ إِذَا دَخَلُوا قَرْيَةً أَفْسَدُوهَا وَجَعَلُوا أَعِزَّةَ أَهْلِهَا أَذِلَّةً ۖ وَكَذَٰلِكَ يَفْعَلُونَ
34਼ ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।
35وَإِنِّي مُرْسِلَةٌ إِلَيْهِم بِهَدِيَّةٍ فَنَاظِرَةٌ بِمَ يَرْجِعُ الْمُرْسَلُونَ
35਼ ਮੈਂ ਉਹਨਾਂ ਵੱਲ ਇਕ ਸੁਗਾਤ ਭੇਜਦੀ ਹਾਂ, ਫੇਰ ਵੇਖਦੀ ਹਾਂ ਕਿ ਮੇਰੇ ਦੂਤ ਕੀ ਜਵਾਬ ਲੈਕੇ ਆਉਂਦੇ ਹਨ।
36فَلَمَّا جَاءَ سُلَيْمَانَ قَالَ أَتُمِدُّونَنِ بِمَالٍ فَمَا آتَانِيَ اللَّهُ خَيْرٌ مِّمَّا آتَاكُم بَلْ أَنتُم بِهَدِيَّتِكُمْ تَفْرَحُونَ
36਼ ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
34ਆਇਤ

ਅਨੁਵਾਦ — ਅਨ-ਨਮਲ 34

ਸੂਰਾ ਅਨ-ਨਮਲ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼…

ਸੂਰਾ ਆਇਤ 34/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers