ਅਨ-ਨਮਲ · 35/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَإِنِّي مُرْسِلَةٌ إِلَيْهِم بِهَدِيَّةٍ فَنَاظِرَةٌ بِمَ يَرْجِعُ الْمُرْسَلُونَ ۝٣٥
Wa innee mursilatun ilaihim bihadiyyatin fanaaziratum bima yarji`ul mursaloon
📖 ਪੰਜਾਬੀ ਵਿੱਚ
35਼ ਮੈਂ ਉਹਨਾਂ ਵੱਲ ਇਕ ਸੁਗਾਤ ਭੇਜਦੀ ਹਾਂ, ਫੇਰ ਵੇਖਦੀ ਹਾਂ ਕਿ ਮੇਰੇ ਦੂਤ ਕੀ ਜਵਾਬ ਲੈਕੇ ਆਉਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਨ-ਨਮਲ

33قَالُوا نَحْنُ أُولُو قُوَّةٍ وَأُولُو بَأْسٍ شَدِيدٍ وَالْأَمْرُ إِلَيْكِ فَانظُرِي مَاذَا تَأْمُرِينَ
33਼ ਉਹਨਾਂ (ਅਫ਼ਸਰਾਂ) ਨੇ (ਸਲਾਹ ਦਿੰਦੇ) ਕਿਹਾ ਕਿ ਅਸੀਂ ਸ਼ਕਤੀਸ਼ਾਲੀ ਅਤੇ ਯੋਧੇ ਹਾਂ, ਅੱਗੇ ਫ਼ੈਸਲਾ ਕਰਨ ਦੇ ਸਾਰੇ ਅਧਿਕਾਰ ਤੁਹਾਡੇ ਹੱਥ ਵਿਚ ਹਨ। ਤੁਸੀਂ ਵੇਖੋ ਕਿ ਤੁਸੀਂ ਸਾਨੂੰ ਕੀ ਹੁਕਮ ਦੇਣਾ ਹੈ।
34قَالَتْ إِنَّ الْمُلُوكَ إِذَا دَخَلُوا قَرْيَةً أَفْسَدُوهَا وَجَعَلُوا أَعِزَّةَ أَهْلِهَا أَذِلَّةً ۖ وَكَذَٰلِكَ يَفْعَلُونَ
34਼ ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।
35وَإِنِّي مُرْسِلَةٌ إِلَيْهِم بِهَدِيَّةٍ فَنَاظِرَةٌ بِمَ يَرْجِعُ الْمُرْسَلُونَ
35਼ ਮੈਂ ਉਹਨਾਂ ਵੱਲ ਇਕ ਸੁਗਾਤ ਭੇਜਦੀ ਹਾਂ, ਫੇਰ ਵੇਖਦੀ ਹਾਂ ਕਿ ਮੇਰੇ ਦੂਤ ਕੀ ਜਵਾਬ ਲੈਕੇ ਆਉਂਦੇ ਹਨ।
36فَلَمَّا جَاءَ سُلَيْمَانَ قَالَ أَتُمِدُّونَنِ بِمَالٍ فَمَا آتَانِيَ اللَّهُ خَيْرٌ مِّمَّا آتَاكُم بَلْ أَنتُم بِهَدِيَّتِكُمْ تَفْرَحُونَ
36਼ ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।
37ارْجِعْ إِلَيْهِمْ فَلَنَأْتِيَنَّهُم بِجُنُودٍ لَّا قِبَلَ لَهُم بِهَا وَلَنُخْرِجَنَّهُم مِّنْهَا أَذِلَّةً وَهُمْ صَاغِرُونَ
37਼ (ਹੇ ਦੂਤ!) ਜਾ ਪਰਤ ਜਾ ਆਪਣੇ ਭੇਜਣ ਵਾਲੇ ਵੱਲ। ਅਸੀਂ ਉਹਨਾਂ ਦੇ ਉੱਤੇ ਅਜਿਹੀਆਂ ਫ਼ੌਜਾਂ ਲੈਕੇ ਆਵਾਂਗੇ ਜਿਸ ਦਾ ਮੁਕਾਬਲਾ ਕਰਨ ਦੀ ਹਿੱਮਤ ਉਹਨਾਂ ਕੋਲ ਨਹੀਂ ਹੋਵੇਗੀ ਅਤੇ ਅਸੀਂ ਉਹਨਾਂ ਨੂੰ ਜ਼ਲੀਲ ਕਰਕੇ ਉਥਿੱਓਂ ਬਾਹਰ ਕੱਢ ਦਿਆਂਗੇ, ਕਿ ਉਹ ਹੀਣੇ ਹੋਕੇ ਰਹਿ ਜਾਣਗੇ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
35ਆਇਤ

ਅਨੁਵਾਦ — ਅਨ-ਨਮਲ 35

ਸੂਰਾ ਅਨ-ਨਮਲ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਮੈਂ ਉਹਨਾਂ ਵੱਲ ਇਕ ਸੁਗਾਤ ਭੇਜਦੀ ਹਾਂ, ਫੇਰ ਵੇਖਦੀ…

ਸੂਰਾ ਆਇਤ 35/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers