ਅਨ-ਨਮਲ · 38/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
قَالَ يَا أَيُّهَا الْمَلَأُ أَيُّكُمْ يَأْتِينِي بِعَرْشِهَا قَبْلَ أَن يَأْتُونِي مُسْلِمِينَ ۝٣٨
Qaala yaaa aiyuhal mala`u aiyukum yaateenee bi`arshihaa qabla ai yaatoonee muslimeen
📖 ਪੰਜਾਬੀ ਵਿੱਚ
38਼ ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ ਰੁ ਜਿਹੜਾ ਉਹਨਾਂ ਲੋਕਾਂ ਦੇ ਆਗਿਆਕਾਰੀ ਬਣਕੇ ਮੇਰੇ ਕੋਲ ਆਉਣ ਤੋਂ ਪਹਿਲਾਂ ਪਹਿਲਾਂ ਉਸ (ਰਾਣੀ) ਦਾ ਤਖ਼ਤ ਮੇਰੇ ਕੋਲ ਲੈ ਆਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਨ-ਨਮਲ

36فَلَمَّا جَاءَ سُلَيْمَانَ قَالَ أَتُمِدُّونَنِ بِمَالٍ فَمَا آتَانِيَ اللَّهُ خَيْرٌ مِّمَّا آتَاكُم بَلْ أَنتُم بِهَدِيَّتِكُمْ تَفْرَحُونَ
36਼ ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।
37ارْجِعْ إِلَيْهِمْ فَلَنَأْتِيَنَّهُم بِجُنُودٍ لَّا قِبَلَ لَهُم بِهَا وَلَنُخْرِجَنَّهُم مِّنْهَا أَذِلَّةً وَهُمْ صَاغِرُونَ
37਼ (ਹੇ ਦੂਤ!) ਜਾ ਪਰਤ ਜਾ ਆਪਣੇ ਭੇਜਣ ਵਾਲੇ ਵੱਲ। ਅਸੀਂ ਉਹਨਾਂ ਦੇ ਉੱਤੇ ਅਜਿਹੀਆਂ ਫ਼ੌਜਾਂ ਲੈਕੇ ਆਵਾਂਗੇ ਜਿਸ ਦਾ ਮੁਕਾਬਲਾ ਕਰਨ ਦੀ ਹਿੱਮਤ ਉਹਨਾਂ ਕੋਲ ਨਹੀਂ ਹੋਵੇਗੀ ਅਤੇ ਅਸੀਂ ਉਹਨਾਂ ਨੂੰ ਜ਼ਲੀਲ ਕਰਕੇ ਉਥਿੱਓਂ ਬਾਹਰ ਕੱਢ ਦਿਆਂਗੇ, ਕਿ ਉਹ ਹੀਣੇ ਹੋਕੇ ਰਹਿ ਜਾਣਗੇ।
38قَالَ يَا أَيُّهَا الْمَلَأُ أَيُّكُمْ يَأْتِينِي بِعَرْشِهَا قَبْلَ أَن يَأْتُونِي مُسْلِمِينَ
38਼ ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ ਰੁ ਜਿਹੜਾ ਉਹਨਾਂ ਲੋਕਾਂ ਦੇ ਆਗਿਆਕਾਰੀ ਬਣਕੇ ਮੇਰੇ ਕੋਲ ਆਉਣ ਤੋਂ ਪਹਿਲਾਂ ਪਹਿਲਾਂ ਉਸ (ਰਾਣੀ) ਦਾ ਤਖ਼ਤ ਮੇਰੇ ਕੋਲ ਲੈ ਆਵੇ।
39قَالَ عِفْرِيتٌ مِّنَ الْجِنِّ أَنَا آتِيكَ بِهِ قَبْلَ أَن تَقُومَ مِن مَّقَامِكَ ۖ وَإِنِّي عَلَيْهِ لَقَوِيٌّ أَمِينٌ
39਼ ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।
40قَالَ الَّذِي عِندَهُ عِلْمٌ مِّنَ الْكِتَابِ أَنَا آتِيكَ بِهِ قَبْلَ أَن يَرْتَدَّ إِلَيْكَ طَرْفُكَ ۚ فَلَمَّا رَآهُ مُسْتَقِرًّا عِندَهُ قَالَ هَٰذَا مِن فَضْلِ رَبِّي لِيَبْلُوَنِي أَأَشْكُرُ أَمْ أَكْفُرُ ۖ وَمَن شَكَرَ فَإِنَّمَا يَشْكُرُ لِنَفْسِهِ ۖ وَمَن كَفَرَ فَإِنَّ رَبِّي غَنِيٌّ كَرِيمٌ
40਼ ਜਿਸ (ਵਿਅਕਤੀ) ਕੋਲ ਕਿਤਾਬ ਦਾ ਗਿਆਨ ਸੀ ਉਹ ਬੋਲਿਆ ਕਿ ਮੈਂ ਉਸ (ਤਖ਼ਤ) ਨੂੰ ਤੁਹਾਡੀ ਅੱਖ ਝਮਕਣ ਤੋਂ ਪਹਿਲਾਂ ਤੁਹਾਡੇ ਕੋਲ ਲੈ ਆਵਾਂਗਾ। ਜਦੋਂ ਸੁਲੇਮਾਨ ਨੇ ਉਸ ਤਖ਼ਤ ਨੂੰ ਆਪਣੇ ਕੋਲ ਰੱਖਿਆ ਹੋਇਆ ਵੇਖਿਆ ਤਾਂ ਆਖਿਆ, ਇਹ ਸਭ ਮੇਰੇ ਰੱਬ ਦੀ ਕ੍ਰਿਪਾਲਤਾ ਹੈ, ਤਾਂ ਜੋ ਉਹ ਮੈਨੂੰ ਪਰਖੇ, ਕੀ ਮੈਂ ਉਸ ਦਾ ਸ਼ੁਕਰ ਅਦਾ ਕਰਦਾ ਹਾਂ ਜਾਂ ਨਾ-ਸ਼ੁਕਰਾ ਹਾਂ? ਜਿਹੜਾ ਵੀ ਕੋਈ ਸ਼ੁਕਰ (ਧੰਨਵਾਦ) ਕਰਦਾ ਹੈ ਉਹ ਆਪਣੇ ਹੀ ਲਈ ਸ਼ੁਕਰ ਅਦਾ ਕਰਦਾ ਹੈ ਜਿਹੜਾ ਕੋਈ ਨਾ-ਸ਼ੁਕਰੀ ਕਰਦਾ ਹੈ (ਚੇਤੇ ਰਹੇ ਕਿ) ਬੇਸ਼ੱਕ ਮੇਰਾ ਰੱਬ ਇਹਨਾਂ ਗੱਲਾਂ ਤੋਂ ਵੱਡਾ ਬੇ-ਪਰਵਾਹ ਹੈ ਅਤੇ ਮਿਹਰਬਾਨ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
38ਆਇਤ

ਅਨੁਵਾਦ — ਅਨ-ਨਮਲ 38

ਸੂਰਾ ਅਨ-ਨਮਲ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ…

ਸੂਰਾ ਆਇਤ 38/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers