ਅਨ-ਨਮਲ · 4/93
ਅਨੁਵਾਦ ਉਚਾਰਨ — ਅਨ-ਨਮਲ
إِنَّ الَّذِينَ لَا يُؤْمِنُونَ بِالْآخِرَةِ زَيَّنَّا لَهُمْ أَعْمَالَهُمْ فَهُمْ يَعْمَهُونَ ۝٤
Innal lazeena laa yu`mimoona bil Aakhirati zaiyannaa lahum a`maalahum fahum ya`mahoon
📖 ਪੰਜਾਬੀ ਵਿੱਚ
4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
🎧 ਸੁਣੋ

📜 ਆਇਤ 2-6 — ਅਨ-ਨਮਲ

2هُدًى وَبُشْرَىٰ لِلْمُؤْمِنِينَ
2਼ (ਇਹ .ਕੁਰਆਨ) ਹਿਦਾਇਤ ਅਤੇ ਖ਼ੁਸ਼ਖ਼ਬਰੀ ਹੈ ਉਹਨਾਂ ਈਮਾਨ ਵਾਲਿਆਂ ਲਈ।
3الَّذِينَ يُقِيمُونَ الصَّلَاةَ وَيُؤْتُونَ الزَّكَاةَ وَهُم بِالْآخِرَةِ هُمْ يُوقِنُونَ
3਼ ਜਿਹੜੇ (ਈਮਾਨ ਵਾਲੇ) ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜ਼ਕਾਤ ਅਦਾ ਕਰਦੇ ਹਨ ਅਤੇ ਆਖ਼ਿਰਤ ਉੱਤੇ ਪੂਰਾ ਵਿਸ਼ਵਾਸ ਰੱਖਦੇ ਹਨ।
4إِنَّ الَّذِينَ لَا يُؤْمِنُونَ بِالْآخِرَةِ زَيَّنَّا لَهُمْ أَعْمَالَهُمْ فَهُمْ يَعْمَهُونَ
4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
5أُولَٰئِكَ الَّذِينَ لَهُمْ سُوءُ الْعَذَابِ وَهُمْ فِي الْآخِرَةِ هُمُ الْأَخْسَرُونَ
5਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।
6وَإِنَّكَ لَتُلَقَّى الْقُرْآنَ مِن لَّدُنْ حَكِيمٍ عَلِيمٍ
6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
4ਆਇਤ

ਅਨੁਵਾਦ — ਅਨ-ਨਮਲ 4

ਸੂਰਾ ਅਨ-ਨਮਲ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ…

ਸੂਰਾ ਆਇਤ 4/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 2–6. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers