ਅਨ-ਨਮਲ · 45/93
ਅਨੁਵਾਦ ਉਚਾਰਨ — ਅਨ-ਨਮਲ
وَلَقَدْ أَرْسَلْنَا إِلَىٰ ثَمُودَ أَخَاهُمْ صَالِحًا أَنِ اعْبُدُوا اللَّهَ فَإِذَا هُمْ فَرِيقَانِ يَخْتَصِمُونَ ۝٤٥
Wa laqad arsalnaaa ilaa Samoda akhaahum Saalihan ani`budul lahha fa izaa hum fareeqaani yakhtasimoon
📖 ਪੰਜਾਬੀ ਵਿੱਚ
45਼ ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।
🎧 ਸੁਣੋ

📜 ਆਇਤ 43-47 — ਅਨ-ਨਮਲ

43وَصَدَّهَا مَا كَانَت تَّعْبُدُ مِن دُونِ اللَّهِ ۖ إِنَّهَا كَانَتْ مِن قَوْمٍ كَافِرِينَ
43਼ ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।
44قِيلَ لَهَا ادْخُلِي الصَّرْحَ ۖ فَلَمَّا رَأَتْهُ حَسِبَتْهُ لُجَّةً وَكَشَفَتْ عَن سَاقَيْهَا ۚ قَالَ إِنَّهُ صَرْحٌ مُّمَرَّدٌ مِّن قَوَارِيرَ ۗ قَالَتْ رَبِّ إِنِّي ظَلَمْتُ نَفْسِي وَأَسْلَمْتُ مَعَ سُلَيْمَانَ لِلَّهِ رَبِّ الْعَالَمِينَ
44਼ ਰਾਣੀ ਨੂੰ ਕਿਹਾ ਗਿਆ ਕਿ ਮਹਿਲ ਅੰਦਰ ਪ੍ਰਵੇਸ਼ ਕਰੋ। ਜਦੋਂ ਉਸ ਨੇ (ਮਹਿਲ ਦਾ ਫ਼ਰਸ਼) ਵੇਖਿਆ ਤਾਂ ਉਹ ਸਮਝੀ ਕਿ ਇਹ (ਤਾਲਾਬ ਦਾ) ਪਾਣੀ ਹੈ ਅਤੇ ਉਸ ਨੇ ਆਪਣੀਆਂ ਪਿੰਡਲੀਆਂ ਨੰਗੀਆਂ ਕਰ ਲਈਆਂ (ਭਾਵ ਮੂਹਰੀਆਂ ਉਤਾਂਹ ਚੁੱਕ ਲਈਆਂ)। ਸੁਲੇਮਾਨ ਨੇ ਫ਼ਰਮਾਇਆ, ਇਹ ਤਾਂ ਸ਼ੀਸ਼ੇ ਤੋਂ ਬਣਿਆ ਹੋਇਆ ਮਹਿਲ ਹੈ। (ਰਾਣੀ) ਆਖਣ ਲੱਗੀ ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ (ਹੁਣ ਤੱਕ ਸੂਰਜ ਦੀ ਪੂਜਾ ਕਰਕੇ) ਮੈਨੇ ਆਪਣੇ ਆਪ ’ਤੇ ਜ਼ੁਲਮ ਹੀ ਕੀਤਾ ਸੀ ਅਤੇ ਹੁਣ ਮੈਂ ਸੁਲੇਮਾਨ ਨਾਲ ਮਿਲ ਕੇ ਸਾਰੀ ਸ੍ਰਿਸ਼ਟੀ ਦੇ ਮਾਲਿਕ ਦੀ ਆਗਿਆਕਾਰੀ ਕਬੂਲ ਕਰਦੀ ਹਾਂ।
45وَلَقَدْ أَرْسَلْنَا إِلَىٰ ثَمُودَ أَخَاهُمْ صَالِحًا أَنِ اعْبُدُوا اللَّهَ فَإِذَا هُمْ فَرِيقَانِ يَخْتَصِمُونَ
45਼ ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।
46قَالَ يَا قَوْمِ لِمَ تَسْتَعْجِلُونَ بِالسَّيِّئَةِ قَبْلَ الْحَسَنَةِ ۖ لَوْلَا تَسْتَغْفِرُونَ اللَّهَ لَعَلَّكُمْ تُرْحَمُونَ
46਼ ਸਾਲੇਹ ਨੇ ਫ਼ਰਮਾਇਆ, ਹੇ ਮੇਰੀ ਕੌਮ! ਤੁਸੀਂ ਭਲਾਈ ਤੋਂ ਪਹਿਲਾਂ ਬੁਰਾਈ ਭਾਵ ਅਜ਼ਾਬ ਲਈ (ਦੁਆਵਾਂ ਮੰਗਣ ਵਿਚ) ਛੇਤੀ ਕਿਉਂ ਕਰ ਰਹੇ ਹੋ ? ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉਂ ਨਹੀਂ ਮੰਗ ਲੈਂਦੇ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
47قَالُوا اطَّيَّرْنَا بِكَ وَبِمَن مَّعَكَ ۚ قَالَ طَائِرُكُمْ عِندَ اللَّهِ ۖ بَلْ أَنتُمْ قَوْمٌ تُفْتَنُونَ
47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
45ਆਇਤ

ਅਨੁਵਾਦ — ਅਨ-ਨਮਲ 45

ਸੂਰਾ ਅਨ-ਨਮਲ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ…

ਸੂਰਾ ਆਇਤ 45/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers