ਅਨ-ਨਮਲ · 47/93
ਅਨੁਵਾਦ ਉਚਾਰਨ — ਅਨ-ਨਮਲ
قَالُوا اطَّيَّرْنَا بِكَ وَبِمَن مَّعَكَ ۚ قَالَ طَائِرُكُمْ عِندَ اللَّهِ ۖ بَلْ أَنتُمْ قَوْمٌ تُفْتَنُونَ ۝٤٧
Qaalut taiyarnaa bika wa bimam ma`ak; qaala taaa`irukum `indal laahi bal antum qawmun tuftanoon
📖 ਪੰਜਾਬੀ ਵਿੱਚ
47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।

🎧 ਸੁਣੋ


📜 ਆਇਤ 45-49 — ਅਨ-ਨਮਲ

45وَلَقَدْ أَرْسَلْنَا إِلَىٰ ثَمُودَ أَخَاهُمْ صَالِحًا أَنِ اعْبُدُوا اللَّهَ فَإِذَا هُمْ فَرِيقَانِ يَخْتَصِمُونَ
45਼ ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।
46قَالَ يَا قَوْمِ لِمَ تَسْتَعْجِلُونَ بِالسَّيِّئَةِ قَبْلَ الْحَسَنَةِ ۖ لَوْلَا تَسْتَغْفِرُونَ اللَّهَ لَعَلَّكُمْ تُرْحَمُونَ
46਼ ਸਾਲੇਹ ਨੇ ਫ਼ਰਮਾਇਆ, ਹੇ ਮੇਰੀ ਕੌਮ! ਤੁਸੀਂ ਭਲਾਈ ਤੋਂ ਪਹਿਲਾਂ ਬੁਰਾਈ ਭਾਵ ਅਜ਼ਾਬ ਲਈ (ਦੁਆਵਾਂ ਮੰਗਣ ਵਿਚ) ਛੇਤੀ ਕਿਉਂ ਕਰ ਰਹੇ ਹੋ ? ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉਂ ਨਹੀਂ ਮੰਗ ਲੈਂਦੇ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
47قَالُوا اطَّيَّرْنَا بِكَ وَبِمَن مَّعَكَ ۚ قَالَ طَائِرُكُمْ عِندَ اللَّهِ ۖ بَلْ أَنتُمْ قَوْمٌ تُفْتَنُونَ
47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।
48وَكَانَ فِي الْمَدِينَةِ تِسْعَةُ رَهْطٍ يُفْسِدُونَ فِي الْأَرْضِ وَلَا يُصْلِحُونَ
48਼ ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।
49قَالُوا تَقَاسَمُوا بِاللَّهِ لَنُبَيِّتَنَّهُ وَأَهْلَهُ ثُمَّ لَنَقُولَنَّ لِوَلِيِّهِ مَا شَهِدْنَا مَهْلِكَ أَهْلِهِ وَإِنَّا لَصَادِقُونَ
49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
47ਆਇਤ

ਅਨੁਵਾਦ — ਅਨ-ਨਮਲ 47

ਸੂਰਾ ਅਨ-ਨਮਲ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ…

ਸੂਰਾ ਆਇਤ 47/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 45–49. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers