ਅਨ-ਨਮਲ · 48/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَكَانَ فِي الْمَدِينَةِ تِسْعَةُ رَهْطٍ يُفْسِدُونَ فِي الْأَرْضِ وَلَا يُصْلِحُونَ ۝٤٨
Wa kaana fil madeenati tis`atu rahtiny yufsidoona fil ardi wa laa yuslihoon
📖 ਪੰਜਾਬੀ ਵਿੱਚ
48਼ ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਨ-ਨਮਲ

46قَالَ يَا قَوْمِ لِمَ تَسْتَعْجِلُونَ بِالسَّيِّئَةِ قَبْلَ الْحَسَنَةِ ۖ لَوْلَا تَسْتَغْفِرُونَ اللَّهَ لَعَلَّكُمْ تُرْحَمُونَ
46਼ ਸਾਲੇਹ ਨੇ ਫ਼ਰਮਾਇਆ, ਹੇ ਮੇਰੀ ਕੌਮ! ਤੁਸੀਂ ਭਲਾਈ ਤੋਂ ਪਹਿਲਾਂ ਬੁਰਾਈ ਭਾਵ ਅਜ਼ਾਬ ਲਈ (ਦੁਆਵਾਂ ਮੰਗਣ ਵਿਚ) ਛੇਤੀ ਕਿਉਂ ਕਰ ਰਹੇ ਹੋ ? ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉਂ ਨਹੀਂ ਮੰਗ ਲੈਂਦੇ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
47قَالُوا اطَّيَّرْنَا بِكَ وَبِمَن مَّعَكَ ۚ قَالَ طَائِرُكُمْ عِندَ اللَّهِ ۖ بَلْ أَنتُمْ قَوْمٌ تُفْتَنُونَ
47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।
48وَكَانَ فِي الْمَدِينَةِ تِسْعَةُ رَهْطٍ يُفْسِدُونَ فِي الْأَرْضِ وَلَا يُصْلِحُونَ
48਼ ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।
49قَالُوا تَقَاسَمُوا بِاللَّهِ لَنُبَيِّتَنَّهُ وَأَهْلَهُ ثُمَّ لَنَقُولَنَّ لِوَلِيِّهِ مَا شَهِدْنَا مَهْلِكَ أَهْلِهِ وَإِنَّا لَصَادِقُونَ
49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।
50وَمَكَرُوا مَكْرًا وَمَكَرْنَا مَكْرًا وَهُمْ لَا يَشْعُرُونَ
50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
48ਆਇਤ

ਅਨੁਵਾਦ — ਅਨ-ਨਮਲ 48

ਸੂਰਾ ਅਨ-ਨਮਲ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ…

ਸੂਰਾ ਆਇਤ 48/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers