ਅਨ-ਨਮਲ · 49/93
ਅਨੁਵਾਦ ਉਚਾਰਨ — ਅਨ-ਨਮਲ
قَالُوا تَقَاسَمُوا بِاللَّهِ لَنُبَيِّتَنَّهُ وَأَهْلَهُ ثُمَّ لَنَقُولَنَّ لِوَلِيِّهِ مَا شَهِدْنَا مَهْلِكَ أَهْلِهِ وَإِنَّا لَصَادِقُونَ ۝٤٩
Qaaloo taqaasamoo billaahi lanubaiyitannahoo wa ahlahoo summaa lanaqoolana liwaliy yihee maa shahidnaa mahlika ahliee wa innaa lasaadiqoon
📖 ਪੰਜਾਬੀ ਵਿੱਚ
49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।

🎧 ਸੁਣੋ


📜 ਆਇਤ 47-51 — ਅਨ-ਨਮਲ

47قَالُوا اطَّيَّرْنَا بِكَ وَبِمَن مَّعَكَ ۚ قَالَ طَائِرُكُمْ عِندَ اللَّهِ ۖ بَلْ أَنتُمْ قَوْمٌ تُفْتَنُونَ
47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।
48وَكَانَ فِي الْمَدِينَةِ تِسْعَةُ رَهْطٍ يُفْسِدُونَ فِي الْأَرْضِ وَلَا يُصْلِحُونَ
48਼ ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।
49قَالُوا تَقَاسَمُوا بِاللَّهِ لَنُبَيِّتَنَّهُ وَأَهْلَهُ ثُمَّ لَنَقُولَنَّ لِوَلِيِّهِ مَا شَهِدْنَا مَهْلِكَ أَهْلِهِ وَإِنَّا لَصَادِقُونَ
49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।
50وَمَكَرُوا مَكْرًا وَمَكَرْنَا مَكْرًا وَهُمْ لَا يَشْعُرُونَ
50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।
51فَانظُرْ كَيْفَ كَانَ عَاقِبَةُ مَكْرِهِمْ أَنَّا دَمَّرْنَاهُمْ وَقَوْمَهُمْ أَجْمَعِينَ
51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
49ਆਇਤ

ਅਨੁਵਾਦ — ਅਨ-ਨਮਲ 49

ਸੂਰਾ ਅਨ-ਨਮਲ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ…

ਸੂਰਾ ਆਇਤ 49/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 47–51. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers