ਅਨ-ਨਮਲ · 5/93
ਅਨੁਵਾਦ ਉਚਾਰਨ — ਅਨ-ਨਮਲ
أُولَٰئِكَ الَّذِينَ لَهُمْ سُوءُ الْعَذَابِ وَهُمْ فِي الْآخِرَةِ هُمُ الْأَخْسَرُونَ ۝٥
Ulaaa`ikal lazeena lahum sooo`ul `azaabi wa hum fil Aakhirati humul akhsaroon
📖 ਪੰਜਾਬੀ ਵਿੱਚ
5਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।
🎧 ਸੁਣੋ

📜 ਆਇਤ 3-7 — ਅਨ-ਨਮਲ

3الَّذِينَ يُقِيمُونَ الصَّلَاةَ وَيُؤْتُونَ الزَّكَاةَ وَهُم بِالْآخِرَةِ هُمْ يُوقِنُونَ
3਼ ਜਿਹੜੇ (ਈਮਾਨ ਵਾਲੇ) ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜ਼ਕਾਤ ਅਦਾ ਕਰਦੇ ਹਨ ਅਤੇ ਆਖ਼ਿਰਤ ਉੱਤੇ ਪੂਰਾ ਵਿਸ਼ਵਾਸ ਰੱਖਦੇ ਹਨ।
4إِنَّ الَّذِينَ لَا يُؤْمِنُونَ بِالْآخِرَةِ زَيَّنَّا لَهُمْ أَعْمَالَهُمْ فَهُمْ يَعْمَهُونَ
4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
5أُولَٰئِكَ الَّذِينَ لَهُمْ سُوءُ الْعَذَابِ وَهُمْ فِي الْآخِرَةِ هُمُ الْأَخْسَرُونَ
5਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।
6وَإِنَّكَ لَتُلَقَّى الْقُرْآنَ مِن لَّدُنْ حَكِيمٍ عَلِيمٍ
6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।
7إِذْ قَالَ مُوسَىٰ لِأَهْلِهِ إِنِّي آنَسْتُ نَارًا سَآتِيكُم مِّنْهَا بِخَبَرٍ أَوْ آتِيكُم بِشِهَابٍ قَبَسٍ لَّعَلَّكُمْ تَصْطَلُونَ
7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
5ਆਇਤ

ਅਨੁਵਾਦ — ਅਨ-ਨਮਲ 5

ਸੂਰਾ ਅਨ-ਨਮਲ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ…

ਸੂਰਾ ਆਇਤ 5/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 3–7. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers