ਅਨ-ਨਮਲ · 50/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَمَكَرُوا مَكْرًا وَمَكَرْنَا مَكْرًا وَهُمْ لَا يَشْعُرُونَ ۝٥٠
Wa makaroo makranw wa makarnaa makranw wa hum laa yash`uroon
📖 ਪੰਜਾਬੀ ਵਿੱਚ
50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਨ-ਨਮਲ

48وَكَانَ فِي الْمَدِينَةِ تِسْعَةُ رَهْطٍ يُفْسِدُونَ فِي الْأَرْضِ وَلَا يُصْلِحُونَ
48਼ ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।
49قَالُوا تَقَاسَمُوا بِاللَّهِ لَنُبَيِّتَنَّهُ وَأَهْلَهُ ثُمَّ لَنَقُولَنَّ لِوَلِيِّهِ مَا شَهِدْنَا مَهْلِكَ أَهْلِهِ وَإِنَّا لَصَادِقُونَ
49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।
50وَمَكَرُوا مَكْرًا وَمَكَرْنَا مَكْرًا وَهُمْ لَا يَشْعُرُونَ
50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।
51فَانظُرْ كَيْفَ كَانَ عَاقِبَةُ مَكْرِهِمْ أَنَّا دَمَّرْنَاهُمْ وَقَوْمَهُمْ أَجْمَعِينَ
51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।
52فَتِلْكَ بُيُوتُهُمْ خَاوِيَةً بِمَا ظَلَمُوا ۗ إِنَّ فِي ذَٰلِكَ لَآيَةً لِّقَوْمٍ يَعْلَمُونَ
52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
50ਆਇਤ

ਅਨੁਵਾਦ — ਅਨ-ਨਮਲ 50

ਸੂਰਾ ਅਨ-ਨਮਲ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ…

ਸੂਰਾ ਆਇਤ 50/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers