ਅਨ-ਨਮਲ · 51/93
ਅਨੁਵਾਦ ਉਚਾਰਨ — ਅਨ-ਨਮਲ
فَانظُرْ كَيْفَ كَانَ عَاقِبَةُ مَكْرِهِمْ أَنَّا دَمَّرْنَاهُمْ وَقَوْمَهُمْ أَجْمَعِينَ ۝٥١
Fanzur kaifa kaana `aaqibatu makrihim annaa dammar naahum wa qawmahum ajma`een
📖 ਪੰਜਾਬੀ ਵਿੱਚ
51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।

🎧 ਸੁਣੋ


📜 ਆਇਤ 49-53 — ਅਨ-ਨਮਲ

49قَالُوا تَقَاسَمُوا بِاللَّهِ لَنُبَيِّتَنَّهُ وَأَهْلَهُ ثُمَّ لَنَقُولَنَّ لِوَلِيِّهِ مَا شَهِدْنَا مَهْلِكَ أَهْلِهِ وَإِنَّا لَصَادِقُونَ
49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।
50وَمَكَرُوا مَكْرًا وَمَكَرْنَا مَكْرًا وَهُمْ لَا يَشْعُرُونَ
50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।
51فَانظُرْ كَيْفَ كَانَ عَاقِبَةُ مَكْرِهِمْ أَنَّا دَمَّرْنَاهُمْ وَقَوْمَهُمْ أَجْمَعِينَ
51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।
52فَتِلْكَ بُيُوتُهُمْ خَاوِيَةً بِمَا ظَلَمُوا ۗ إِنَّ فِي ذَٰلِكَ لَآيَةً لِّقَوْمٍ يَعْلَمُونَ
52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
53وَأَنجَيْنَا الَّذِينَ آمَنُوا وَكَانُوا يَتَّقُونَ
53਼ ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
51ਆਇਤ

ਅਨੁਵਾਦ — ਅਨ-ਨਮਲ 51

ਸੂਰਾ ਅਨ-ਨਮਲ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ…

ਸੂਰਾ ਆਇਤ 51/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 49–53. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers