ਅਨ-ਨਮਲ · 52/93
ਅਨੁਵਾਦ ਉਚਾਰਨ — ਅਨ-ਨਮਲ
فَتِلْكَ بُيُوتُهُمْ خَاوِيَةً بِمَا ظَلَمُوا ۗ إِنَّ فِي ذَٰلِكَ لَآيَةً لِّقَوْمٍ يَعْلَمُونَ ۝٥٢
Fatilka buyootuhum khaa wiyatam bimaa zalamoo; inna fee zaalika la Aayatal liqaw miny-ya`lamoon
📖 ਪੰਜਾਬੀ ਵਿੱਚ
52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
🎧 ਸੁਣੋ

📜 ਆਇਤ 50-54 — ਅਨ-ਨਮਲ

50وَمَكَرُوا مَكْرًا وَمَكَرْنَا مَكْرًا وَهُمْ لَا يَشْعُرُونَ
50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।
51فَانظُرْ كَيْفَ كَانَ عَاقِبَةُ مَكْرِهِمْ أَنَّا دَمَّرْنَاهُمْ وَقَوْمَهُمْ أَجْمَعِينَ
51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।
52فَتِلْكَ بُيُوتُهُمْ خَاوِيَةً بِمَا ظَلَمُوا ۗ إِنَّ فِي ذَٰلِكَ لَآيَةً لِّقَوْمٍ يَعْلَمُونَ
52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
53وَأَنجَيْنَا الَّذِينَ آمَنُوا وَكَانُوا يَتَّقُونَ
53਼ ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।
54وَلُوطًا إِذْ قَالَ لِقَوْمِهِ أَتَأْتُونَ الْفَاحِشَةَ وَأَنتُمْ تُبْصِرُونَ
54਼ (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
52ਆਇਤ

ਅਨੁਵਾਦ — ਅਨ-ਨਮਲ 52

ਸੂਰਾ ਅਨ-ਨਮਲ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ…

ਸੂਰਾ ਆਇਤ 52/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 50–54. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers