ਅਨ-ਨਮਲ · 53/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَأَنجَيْنَا الَّذِينَ آمَنُوا وَكَانُوا يَتَّقُونَ ۝٥٣
Wa anjainal lazeena aamanoo wa kaanoo yattaqoon
📖 ਪੰਜਾਬੀ ਵਿੱਚ
53਼ ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਨ-ਨਮਲ

51فَانظُرْ كَيْفَ كَانَ عَاقِبَةُ مَكْرِهِمْ أَنَّا دَمَّرْنَاهُمْ وَقَوْمَهُمْ أَجْمَعِينَ
51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।
52فَتِلْكَ بُيُوتُهُمْ خَاوِيَةً بِمَا ظَلَمُوا ۗ إِنَّ فِي ذَٰلِكَ لَآيَةً لِّقَوْمٍ يَعْلَمُونَ
52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
53وَأَنجَيْنَا الَّذِينَ آمَنُوا وَكَانُوا يَتَّقُونَ
53਼ ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।
54وَلُوطًا إِذْ قَالَ لِقَوْمِهِ أَتَأْتُونَ الْفَاحِشَةَ وَأَنتُمْ تُبْصِرُونَ
54਼ (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?
55أَئِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ تَجْهَلُونَ
55਼ ਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
53ਆਇਤ

ਅਨੁਵਾਦ — ਅਨ-ਨਮਲ 53

ਸੂਰਾ ਅਨ-ਨਮਲ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ…

ਸੂਰਾ ਆਇਤ 53/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers