ਅਨ-ਨਮਲ · 54/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَلُوطًا إِذْ قَالَ لِقَوْمِهِ أَتَأْتُونَ الْفَاحِشَةَ وَأَنتُمْ تُبْصِرُونَ ۝٥٤
Wa lootan iz qaala liqawmiheee ataatoonal faa hishata wa antum qawmun tajjhaloon
📖 ਪੰਜਾਬੀ ਵਿੱਚ
54਼ (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਨ-ਨਮਲ

52فَتِلْكَ بُيُوتُهُمْ خَاوِيَةً بِمَا ظَلَمُوا ۗ إِنَّ فِي ذَٰلِكَ لَآيَةً لِّقَوْمٍ يَعْلَمُونَ
52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
53وَأَنجَيْنَا الَّذِينَ آمَنُوا وَكَانُوا يَتَّقُونَ
53਼ ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।
54وَلُوطًا إِذْ قَالَ لِقَوْمِهِ أَتَأْتُونَ الْفَاحِشَةَ وَأَنتُمْ تُبْصِرُونَ
54਼ (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?
55أَئِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ تَجْهَلُونَ
55਼ ਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।
56۞ فَمَا كَانَ جَوَابَ قَوْمِهِ إِلَّا أَن قَالُوا أَخْرِجُوا آلَ لُوطٍ مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
56਼ ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
54ਆਇਤ

ਅਨੁਵਾਦ — ਅਨ-ਨਮਲ 54

ਸੂਰਾ ਅਨ-ਨਮਲ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ…

ਸੂਰਾ ਆਇਤ 54/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers