ਅਨ-ਨਮਲ · 56/93
ਅਨੁਵਾਦ ਉਚਾਰਨ — ਅਨ-ਨਮਲ
۞ فَمَا كَانَ جَوَابَ قَوْمِهِ إِلَّا أَن قَالُوا أَخْرِجُوا آلَ لُوطٍ مِّن قَرْيَتِكُمْ ۖ إِنَّهُمْ أُنَاسٌ يَتَطَهَّرُونَ ۝٥٦
Fammaa kaana jawaaba qawmiheee illaaa an qaalooo akrijoon aalaa Lootim min qaryatikum innahum unaasuny yatatahharoon
📖 ਪੰਜਾਬੀ ਵਿੱਚ
56਼ ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।

🎧 ਸੁਣੋ


📜 ਆਇਤ 54-58 — ਅਨ-ਨਮਲ

54وَلُوطًا إِذْ قَالَ لِقَوْمِهِ أَتَأْتُونَ الْفَاحِشَةَ وَأَنتُمْ تُبْصِرُونَ
54਼ (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?
55أَئِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ تَجْهَلُونَ
55਼ ਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।
56۞ فَمَا كَانَ جَوَابَ قَوْمِهِ إِلَّا أَن قَالُوا أَخْرِجُوا آلَ لُوطٍ مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
56਼ ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।
57فَأَنجَيْنَاهُ وَأَهْلَهُ إِلَّا امْرَأَتَهُ قَدَّرْنَاهَا مِنَ الْغَابِرِينَ
57਼ ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
58وَأَمْطَرْنَا عَلَيْهِم مَّطَرًا ۖ فَسَاءَ مَطَرُ الْمُنذَرِينَ
58਼ ਅਸਾਂ ਉਹਨਾਂ ਜ਼ਾਲਮਾਂ ਉੱਤੇ ਪੱਥਰਾਂ ਦਾ ਮੀਂਹ ਬਰਸਾਇਆ। ਬਹੁਤ ਹੀ ਭੈੜਾ ਮੀਂਹ ਸੀ ਜਿਹੜਾ ਡਰਾਏ ਹੋਏ ਲੋਕਾਂ ’ਤੇ ਬਰਸਾਇਆ ਗਿਆ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
56ਆਇਤ

ਅਨੁਵਾਦ — ਅਨ-ਨਮਲ 56

ਸੂਰਾ ਅਨ-ਨਮਲ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ…

ਸੂਰਾ ਆਇਤ 56/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers