ਅਨ-ਨਮਲ · 57/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
فَأَنجَيْنَاهُ وَأَهْلَهُ إِلَّا امْرَأَتَهُ قَدَّرْنَاهَا مِنَ الْغَابِرِينَ ۝٥٧
Fa anjainaahu wa ahlahooo illam ra atahoo qaddarnaahaa minal ghaabireen
📖 ਪੰਜਾਬੀ ਵਿੱਚ
57਼ ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਨ-ਨਮਲ

55أَئِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ تَجْهَلُونَ
55਼ ਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।
56۞ فَمَا كَانَ جَوَابَ قَوْمِهِ إِلَّا أَن قَالُوا أَخْرِجُوا آلَ لُوطٍ مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
56਼ ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।
57فَأَنجَيْنَاهُ وَأَهْلَهُ إِلَّا امْرَأَتَهُ قَدَّرْنَاهَا مِنَ الْغَابِرِينَ
57਼ ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
58وَأَمْطَرْنَا عَلَيْهِم مَّطَرًا ۖ فَسَاءَ مَطَرُ الْمُنذَرِينَ
58਼ ਅਸਾਂ ਉਹਨਾਂ ਜ਼ਾਲਮਾਂ ਉੱਤੇ ਪੱਥਰਾਂ ਦਾ ਮੀਂਹ ਬਰਸਾਇਆ। ਬਹੁਤ ਹੀ ਭੈੜਾ ਮੀਂਹ ਸੀ ਜਿਹੜਾ ਡਰਾਏ ਹੋਏ ਲੋਕਾਂ ’ਤੇ ਬਰਸਾਇਆ ਗਿਆ।
59قُلِ الْحَمْدُ لِلَّهِ وَسَلَامٌ عَلَىٰ عِبَادِهِ الَّذِينَ اصْطَفَىٰ ۗ آللَّهُ خَيْرٌ أَمَّا يُشْرِكُونَ
59਼ (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਅੱਲਾਹ ਲਈ ਹਨ। ਉਸ ਦੇ ਉਹਨਾਂ ਬੰਦਿਆਂ ’ਤੇ ਸਲਾਮ ਹੋਵੇ ਜਿਨ੍ਹਾਂ ਨੂੰ ਉਸ ਨੇ (ਪੈਗ਼ੰਬਰੀ ਲਈ) ਚੁਣ ਲਿਆ ਹੈ। ਕੀ ਅੱਲਾਹ ਚੰਗੇਰਾ ਹੈ ਜਾਂ ਉਹ (ਇਸ਼ਟ) ਜਿਨ੍ਹਾਂ ਨੂੰ ਇਹ ਲੋਕੀ (ਰੱਬ ਦਾ) ਸ਼ਰੀਕ ਥਾਪ ਰਹੇ ਹਨ? 1
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
57ਆਇਤ

ਅਨੁਵਾਦ — ਅਨ-ਨਮਲ 57

ਸੂਰਾ ਅਨ-ਨਮਲ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ…

ਸੂਰਾ ਆਇਤ 57/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers