ਅਨ-ਨਮਲ · 6/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَإِنَّكَ لَتُلَقَّى الْقُرْآنَ مِن لَّدُنْ حَكِيمٍ عَلِيمٍ ۝٦
Wa innaka latulaqqal Qur-aana mil ladun Hakeemin `Aleem
📖 ਪੰਜਾਬੀ ਵਿੱਚ
6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਨ-ਨਮਲ

4إِنَّ الَّذِينَ لَا يُؤْمِنُونَ بِالْآخِرَةِ زَيَّنَّا لَهُمْ أَعْمَالَهُمْ فَهُمْ يَعْمَهُونَ
4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
5أُولَٰئِكَ الَّذِينَ لَهُمْ سُوءُ الْعَذَابِ وَهُمْ فِي الْآخِرَةِ هُمُ الْأَخْسَرُونَ
5਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।
6وَإِنَّكَ لَتُلَقَّى الْقُرْآنَ مِن لَّدُنْ حَكِيمٍ عَلِيمٍ
6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।
7إِذْ قَالَ مُوسَىٰ لِأَهْلِهِ إِنِّي آنَسْتُ نَارًا سَآتِيكُم مِّنْهَا بِخَبَرٍ أَوْ آتِيكُم بِشِهَابٍ قَبَسٍ لَّعَلَّكُمْ تَصْطَلُونَ
7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।
8فَلَمَّا جَاءَهَا نُودِيَ أَن بُورِكَ مَن فِي النَّارِ وَمَنْ حَوْلَهَا وَسُبْحَانَ اللَّهِ رَبِّ الْعَالَمِينَ
8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
6ਆਇਤ

ਅਨੁਵਾਦ — ਅਨ-ਨਮਲ 6

ਸੂਰਾ ਅਨ-ਨਮਲ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ…

ਸੂਰਾ ਆਇਤ 6/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers