ਅਨ-ਨਮਲ · 68/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
لَقَدْ وُعِدْنَا هَٰذَا نَحْنُ وَآبَاؤُنَا مِن قَبْلُ إِنْ هَٰذَا إِلَّا أَسَاطِيرُ الْأَوَّلِينَ ۝٦٨
Laqad wu`idnaa haazaa nahnu wa aabaaa`unaa min qablu in haazaaa illaaa asaateerul awwaleen
📖 ਪੰਜਾਬੀ ਵਿੱਚ
68਼ ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਨ-ਨਮਲ

66بَلِ ادَّارَكَ عِلْمُهُمْ فِي الْآخِرَةِ ۚ بَلْ هُمْ فِي شَكٍّ مِّنْهَا ۖ بَلْ هُم مِّنْهَا عَمُونَ
66਼ ਸਗੋਂ ਆਖ਼ਿਰਤ ਦੀ ਜਾਣਕਾਰੀ ਨੂੰ ਇਹ ਗੁਆਚ (ਭੁਲਾ) ਬੈਠੇ ਹਨ, ਇਹ ਇਸ (ਆਖ਼ਿਰਤ) ਵੱਲੋਂ ਸ਼ੱਕ ਵਿਚ ਹਨ ਸਗੋਂ ਇਹ ਤਾਂ (ਆਖ਼ਿਰਤ ਪੱਖੋਂ) ਅੰਨ੍ਹੇ ਹੋ ਗਏ ਹਨ।
67وَقَالَ الَّذِينَ كَفَرُوا أَإِذَا كُنَّا تُرَابًا وَآبَاؤُنَا أَئِنَّا لَمُخْرَجُونَ
67਼ ਕਾਫ਼ਿਰ ਪੁੱਛਦੇ ਹਨ ਕਿ ਕੀ ਜਦੋਂ ਅਸੀਂ ਅਤੇ ਸਾਡੇ ਪਿਓ-ਦਾਦੇ ਮਿੱਟੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ (ਧਰਤੀ ਵਿੱਚੋਂ) ਕੱਢੇ ਜਾਵਾਂਗੇ?
68لَقَدْ وُعِدْنَا هَٰذَا نَحْنُ وَآبَاؤُنَا مِن قَبْلُ إِنْ هَٰذَا إِلَّا أَسَاطِيرُ الْأَوَّلِينَ
68਼ ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
69قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الْمُجْرِمِينَ
69਼ (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
70وَلَا تَحْزَنْ عَلَيْهِمْ وَلَا تَكُن فِي ضَيْقٍ مِّمَّا يَمْكُرُونَ
70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
68ਆਇਤ

ਅਨੁਵਾਦ — ਅਨ-ਨਮਲ 68

ਸੂਰਾ ਅਨ-ਨਮਲ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ…

ਸੂਰਾ ਆਇਤ 68/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers