ਅਨ-ਨਮਲ · 69/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الْمُجْرِمِينَ ۝٦٩
Qul seeroo fil ardi fanzuroo kaifa kaana `aaqibatul mujremeen
📖 ਪੰਜਾਬੀ ਵਿੱਚ
69਼ (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਅਨ-ਨਮਲ

67وَقَالَ الَّذِينَ كَفَرُوا أَإِذَا كُنَّا تُرَابًا وَآبَاؤُنَا أَئِنَّا لَمُخْرَجُونَ
67਼ ਕਾਫ਼ਿਰ ਪੁੱਛਦੇ ਹਨ ਕਿ ਕੀ ਜਦੋਂ ਅਸੀਂ ਅਤੇ ਸਾਡੇ ਪਿਓ-ਦਾਦੇ ਮਿੱਟੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ (ਧਰਤੀ ਵਿੱਚੋਂ) ਕੱਢੇ ਜਾਵਾਂਗੇ?
68لَقَدْ وُعِدْنَا هَٰذَا نَحْنُ وَآبَاؤُنَا مِن قَبْلُ إِنْ هَٰذَا إِلَّا أَسَاطِيرُ الْأَوَّلِينَ
68਼ ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
69قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الْمُجْرِمِينَ
69਼ (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
70وَلَا تَحْزَنْ عَلَيْهِمْ وَلَا تَكُن فِي ضَيْقٍ مِّمَّا يَمْكُرُونَ
70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
71وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
71਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
69ਆਇਤ

ਅਨੁਵਾਦ — ਅਨ-ਨਮਲ 69

ਸੂਰਾ ਅਨ-ਨਮਲ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ…

ਸੂਰਾ ਆਇਤ 69/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers