ਅਨ-ਨਮਲ · 7/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
إِذْ قَالَ مُوسَىٰ لِأَهْلِهِ إِنِّي آنَسْتُ نَارًا سَآتِيكُم مِّنْهَا بِخَبَرٍ أَوْ آتِيكُم بِشِهَابٍ قَبَسٍ لَّعَلَّكُمْ تَصْطَلُونَ ۝٧
Iz qaala Moosaa li ahliheee inneee aanastu naaran saaateekum minhaa bikhabarin aw aateekum bishihaabin qabasil la`allakum tastaloon
📖 ਪੰਜਾਬੀ ਵਿੱਚ
7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਨ-ਨਮਲ

5أُولَٰئِكَ الَّذِينَ لَهُمْ سُوءُ الْعَذَابِ وَهُمْ فِي الْآخِرَةِ هُمُ الْأَخْسَرُونَ
5਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।
6وَإِنَّكَ لَتُلَقَّى الْقُرْآنَ مِن لَّدُنْ حَكِيمٍ عَلِيمٍ
6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।
7إِذْ قَالَ مُوسَىٰ لِأَهْلِهِ إِنِّي آنَسْتُ نَارًا سَآتِيكُم مِّنْهَا بِخَبَرٍ أَوْ آتِيكُم بِشِهَابٍ قَبَسٍ لَّعَلَّكُمْ تَصْطَلُونَ
7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।
8فَلَمَّا جَاءَهَا نُودِيَ أَن بُورِكَ مَن فِي النَّارِ وَمَنْ حَوْلَهَا وَسُبْحَانَ اللَّهِ رَبِّ الْعَالَمِينَ
8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।
9يَا مُوسَىٰ إِنَّهُ أَنَا اللَّهُ الْعَزِيزُ الْحَكِيمُ
9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
7ਆਇਤ

ਅਨੁਵਾਦ — ਅਨ-ਨਮਲ 7

ਸੂਰਾ ਅਨ-ਨਮਲ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ…

ਸੂਰਾ ਆਇਤ 7/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers