ਅਨ-ਨਮਲ · 70/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَلَا تَحْزَنْ عَلَيْهِمْ وَلَا تَكُن فِي ضَيْقٍ مِّمَّا يَمْكُرُونَ ۝٧٠
Wa laa tahzan `alaihim wa laa takun fee daiqim mimmaa yamkuroon
📖 ਪੰਜਾਬੀ ਵਿੱਚ
70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਨ-ਨਮਲ

68لَقَدْ وُعِدْنَا هَٰذَا نَحْنُ وَآبَاؤُنَا مِن قَبْلُ إِنْ هَٰذَا إِلَّا أَسَاطِيرُ الْأَوَّلِينَ
68਼ ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
69قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الْمُجْرِمِينَ
69਼ (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
70وَلَا تَحْزَنْ عَلَيْهِمْ وَلَا تَكُن فِي ضَيْقٍ مِّمَّا يَمْكُرُونَ
70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
71وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
71਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।
72قُلْ عَسَىٰ أَن يَكُونَ رَدِفَ لَكُم بَعْضُ الَّذِي تَسْتَعْجِلُونَ
72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
70ਆਇਤ

ਅਨੁਵਾਦ — ਅਨ-ਨਮਲ 70

ਸੂਰਾ ਅਨ-ਨਮਲ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ…

ਸੂਰਾ ਆਇਤ 70/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers