ਅਨ-ਨਮਲ · 71/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ ۝٧١
Wa yaqooloona mataa haazal wa`du in kuntum saadiqeen
📖 ਪੰਜਾਬੀ ਵਿੱਚ
71਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਨ-ਨਮਲ

69قُلْ سِيرُوا فِي الْأَرْضِ فَانظُرُوا كَيْفَ كَانَ عَاقِبَةُ الْمُجْرِمِينَ
69਼ (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
70وَلَا تَحْزَنْ عَلَيْهِمْ وَلَا تَكُن فِي ضَيْقٍ مِّمَّا يَمْكُرُونَ
70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
71وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
71਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।
72قُلْ عَسَىٰ أَن يَكُونَ رَدِفَ لَكُم بَعْضُ الَّذِي تَسْتَعْجِلُونَ
72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।
73وَإِنَّ رَبَّكَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ
73਼ ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
71ਆਇਤ

ਅਨੁਵਾਦ — ਅਨ-ਨਮਲ 71

ਸੂਰਾ ਅਨ-ਨਮਲ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ…

ਸੂਰਾ ਆਇਤ 71/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers