ਅਨ-ਨਮਲ · 72/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
قُلْ عَسَىٰ أَن يَكُونَ رَدِفَ لَكُم بَعْضُ الَّذِي تَسْتَعْجِلُونَ ۝٧٢
Qul `asaaa any-yakoona radifa lakum ba`dul lazee tasta`jiloon
📖 ਪੰਜਾਬੀ ਵਿੱਚ
72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਨ-ਨਮਲ

70وَلَا تَحْزَنْ عَلَيْهِمْ وَلَا تَكُن فِي ضَيْقٍ مِّمَّا يَمْكُرُونَ
70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
71وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
71਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।
72قُلْ عَسَىٰ أَن يَكُونَ رَدِفَ لَكُم بَعْضُ الَّذِي تَسْتَعْجِلُونَ
72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।
73وَإِنَّ رَبَّكَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ
73਼ ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।
74وَإِنَّ رَبَّكَ لَيَعْلَمُ مَا تُكِنُّ صُدُورُهُمْ وَمَا يُعْلِنُونَ
74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
72ਆਇਤ

ਅਨੁਵਾਦ — ਅਨ-ਨਮਲ 72

ਸੂਰਾ ਅਨ-ਨਮਲ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ…

ਸੂਰਾ ਆਇਤ 72/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers