ਅਨ-ਨਮਲ · 74/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَإِنَّ رَبَّكَ لَيَعْلَمُ مَا تُكِنُّ صُدُورُهُمْ وَمَا يُعْلِنُونَ ۝٧٤
Wa inna Rabbaka la ya`lamu maa tukinnu sudooruhum wa maa yu`linoon
📖 ਪੰਜਾਬੀ ਵਿੱਚ
74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਅਨ-ਨਮਲ

72قُلْ عَسَىٰ أَن يَكُونَ رَدِفَ لَكُم بَعْضُ الَّذِي تَسْتَعْجِلُونَ
72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।
73وَإِنَّ رَبَّكَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ
73਼ ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।
74وَإِنَّ رَبَّكَ لَيَعْلَمُ مَا تُكِنُّ صُدُورُهُمْ وَمَا يُعْلِنُونَ
74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।
75وَمَا مِنْ غَائِبَةٍ فِي السَّمَاءِ وَالْأَرْضِ إِلَّا فِي كِتَابٍ مُّبِينٍ
75਼ ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।
76إِنَّ هَٰذَا الْقُرْآنَ يَقُصُّ عَلَىٰ بَنِي إِسْرَائِيلَ أَكْثَرَ الَّذِي هُمْ فِيهِ يَخْتَلِفُونَ
76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
74ਆਇਤ

ਅਨੁਵਾਦ — ਅਨ-ਨਮਲ 74

ਸੂਰਾ ਅਨ-ਨਮਲ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ…

ਸੂਰਾ ਆਇਤ 74/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers