ਅਨ-ਨਮਲ · 75/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَمَا مِنْ غَائِبَةٍ فِي السَّمَاءِ وَالْأَرْضِ إِلَّا فِي كِتَابٍ مُّبِينٍ ۝٧٥
Wa maa min ghaaa`ibatin fis samaaa`i wal ardi illaa fee kitaabimm mubeen
📖 ਪੰਜਾਬੀ ਵਿੱਚ
75਼ ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਨ-ਨਮਲ

73وَإِنَّ رَبَّكَ لَذُو فَضْلٍ عَلَى النَّاسِ وَلَٰكِنَّ أَكْثَرَهُمْ لَا يَشْكُرُونَ
73਼ ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।
74وَإِنَّ رَبَّكَ لَيَعْلَمُ مَا تُكِنُّ صُدُورُهُمْ وَمَا يُعْلِنُونَ
74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।
75وَمَا مِنْ غَائِبَةٍ فِي السَّمَاءِ وَالْأَرْضِ إِلَّا فِي كِتَابٍ مُّبِينٍ
75਼ ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।
76إِنَّ هَٰذَا الْقُرْآنَ يَقُصُّ عَلَىٰ بَنِي إِسْرَائِيلَ أَكْثَرَ الَّذِي هُمْ فِيهِ يَخْتَلِفُونَ
76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।
77وَإِنَّهُ لَهُدًى وَرَحْمَةٌ لِّلْمُؤْمِنِينَ
77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
75ਆਇਤ

ਅਨੁਵਾਦ — ਅਨ-ਨਮਲ 75

ਸੂਰਾ ਅਨ-ਨਮਲ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ…

ਸੂਰਾ ਆਇਤ 75/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers