ਅਨ-ਨਮਲ · 76/93
ਅਨੁਵਾਦ ਉਚਾਰਨ — ਅਨ-ਨਮਲ
إِنَّ هَٰذَا الْقُرْآنَ يَقُصُّ عَلَىٰ بَنِي إِسْرَائِيلَ أَكْثَرَ الَّذِي هُمْ فِيهِ يَخْتَلِفُونَ ۝٧٦
Inna haazal Qur-aana yaqussu `alaa Baneee israaa`eela aksaral lazee hum feehi yakhtalifoon
📖 ਪੰਜਾਬੀ ਵਿੱਚ
76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।

🎧 ਸੁਣੋ


📜 ਆਇਤ 74-78 — ਅਨ-ਨਮਲ

74وَإِنَّ رَبَّكَ لَيَعْلَمُ مَا تُكِنُّ صُدُورُهُمْ وَمَا يُعْلِنُونَ
74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।
75وَمَا مِنْ غَائِبَةٍ فِي السَّمَاءِ وَالْأَرْضِ إِلَّا فِي كِتَابٍ مُّبِينٍ
75਼ ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।
76إِنَّ هَٰذَا الْقُرْآنَ يَقُصُّ عَلَىٰ بَنِي إِسْرَائِيلَ أَكْثَرَ الَّذِي هُمْ فِيهِ يَخْتَلِفُونَ
76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।
77وَإِنَّهُ لَهُدًى وَرَحْمَةٌ لِّلْمُؤْمِنِينَ
77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।
78إِنَّ رَبَّكَ يَقْضِي بَيْنَهُم بِحُكْمِهِ ۚ وَهُوَ الْعَزِيزُ الْعَلِيمُ
78਼ ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
76ਆਇਤ

ਅਨੁਵਾਦ — ਅਨ-ਨਮਲ 76

ਸੂਰਾ ਅਨ-ਨਮਲ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ…

ਸੂਰਾ ਆਇਤ 76/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 74–78. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers