ਅਨ-ਨਮਲ · 77/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَإِنَّهُ لَهُدًى وَرَحْمَةٌ لِّلْمُؤْمِنِينَ ۝٧٧
Wa innahoo lahudanw wa rahmatul lilmu`mineen
📖 ਪੰਜਾਬੀ ਵਿੱਚ
77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਅਨ-ਨਮਲ

75وَمَا مِنْ غَائِبَةٍ فِي السَّمَاءِ وَالْأَرْضِ إِلَّا فِي كِتَابٍ مُّبِينٍ
75਼ ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।
76إِنَّ هَٰذَا الْقُرْآنَ يَقُصُّ عَلَىٰ بَنِي إِسْرَائِيلَ أَكْثَرَ الَّذِي هُمْ فِيهِ يَخْتَلِفُونَ
76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।
77وَإِنَّهُ لَهُدًى وَرَحْمَةٌ لِّلْمُؤْمِنِينَ
77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।
78إِنَّ رَبَّكَ يَقْضِي بَيْنَهُم بِحُكْمِهِ ۚ وَهُوَ الْعَزِيزُ الْعَلِيمُ
78਼ ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
79فَتَوَكَّلْ عَلَى اللَّهِ ۖ إِنَّكَ عَلَى الْحَقِّ الْمُبِينِ
79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
77ਆਇਤ

ਅਨੁਵਾਦ — ਅਨ-ਨਮਲ 77

ਸੂਰਾ ਅਨ-ਨਮਲ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ…

ਸੂਰਾ ਆਇਤ 77/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers