ਅਨ-ਨਮਲ · 78/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
إِنَّ رَبَّكَ يَقْضِي بَيْنَهُم بِحُكْمِهِ ۚ وَهُوَ الْعَزِيزُ الْعَلِيمُ ۝٧٨
Inna Rabbaka yaqdee bainahum bihukmih; wa Huwal `Azeezul `Aleem
📖 ਪੰਜਾਬੀ ਵਿੱਚ
78਼ ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਨ-ਨਮਲ

76إِنَّ هَٰذَا الْقُرْآنَ يَقُصُّ عَلَىٰ بَنِي إِسْرَائِيلَ أَكْثَرَ الَّذِي هُمْ فِيهِ يَخْتَلِفُونَ
76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।
77وَإِنَّهُ لَهُدًى وَرَحْمَةٌ لِّلْمُؤْمِنِينَ
77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।
78إِنَّ رَبَّكَ يَقْضِي بَيْنَهُم بِحُكْمِهِ ۚ وَهُوَ الْعَزِيزُ الْعَلِيمُ
78਼ ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
79فَتَوَكَّلْ عَلَى اللَّهِ ۖ إِنَّكَ عَلَى الْحَقِّ الْمُبِينِ
79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।
80إِنَّكَ لَا تُسْمِعُ الْمَوْتَىٰ وَلَا تُسْمِعُ الصُّمَّ الدُّعَاءَ إِذَا وَلَّوْا مُدْبِرِينَ
80਼ ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
78ਆਇਤ

ਅਨੁਵਾਦ — ਅਨ-ਨਮਲ 78

ਸੂਰਾ ਅਨ-ਨਮਲ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ…

ਸੂਰਾ ਆਇਤ 78/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers